Saturday, May 18, 2024
 
BREAKING NEWS
ਮੋਦੀ ਦੀ ਅਗਵਾਈ 'ਚ ਭਾਰਤ ਨੂੰ ਕੋਈ ਨਹੀਂ ਤੋੜ ਸਕਦਾ -ਸ਼ਾਹਭਾਜਪਾ ਵਾਲੇ ਵੀ 140 ਸੀਟਾਂ ਦੀ ਤਾਂਘ ਰੱਖਣਗੇ- ਯਾਦਵਅਸੀਂ ਘੱਟੋ-ਘੱਟ ਸਮਰਥਨ ਮੁੱਲ 'ਤੇ ਕਿਸਾਨਾਂ ਤੋਂ 20 ਲੱਖ ਕਰੋੜ ਰੁਪਏ ਦਾ ਅਨਾਜ ਖਰੀਦਿਆ: ਮੋਦੀਕੇਜਰੀਵਾਲ ਨੂੰ ਮਿਲਣ ਉਨ੍ਹਾਂ ਦੇ ਘਰ ਮਿਲਣ ਪਹੁੰਚੇ ਰਾਘਵ ਚੱਢਾ ਹਸਪਤਾਲ ਦੀ ਇਮਾਰਤ ਵਿੱਚ ਲੱਗੀ ਭਿਆਨਕ ਅੱਗ 'ਆਪ' ਨੇ ਕੇਜਰੀਵਾਲ ਵਿਰੁੱਧ ਤਾਜ਼ਾ ਚਾਰਜਸ਼ੀਟ 'ਤੇ ਈਡੀ ਦੀ ਨਿੰਦਾ ਕੀਤੀ: 'ਭਾਜਪਾ ਦਾ ਸਿਆਸੀ ਵਿੰਗ ED'ਲਾਪਤਾ ਅਦਾਕਾਰ ਗੁਰਚਰਨ ਸਿੰਘ ਇਕ ਮਹੀਨੇ ਬਾਅਦ ਘਰ ਪਰਤੇਹਰਿਆਣਾ: ਨੂਹ 'ਚ ਕੁੰਡਲੀ ਮਾਨੇਸਰ-ਪਲਵਲ ਐਕਸਪ੍ਰੈਸ ਵੇਅ 'ਤੇ ਸ਼ਰਧਾਲੂਆਂ ਨਾਲ ਭਰੀ ਟੂਰਿਸਟ ਬੱਸ ਨੂੰ ਲੱਗੀ ਅੱਗ, 8 ਦੀ ਮੌਤਕੇਜਰੀਵਾਲ ਨੂੰ ਰਾਹਤ ਪਰ ਹੇਮੰਤ ਸੋਰੇਨ ਦੀ ਜ਼ਮਾਨਤ ਫਸੀPM ਮੋਦੀ, ਰਾਹੁਲ ਗਾਂਧੀ ਅੱਜ ਰਾਜਧਾਨੀ ਵਿੱਚ ਪਹਿਲੀ ਚੋਣ ਰੈਲੀ ਕਰਨਗੇ

ਹਰਿਆਣਾ

ਮਹਿੰਦਰਗੜ੍ਹ 'ਚ ਭਿਆਨਕ ਸੜਕ ਹਾਦਸਾ

April 11, 2024 11:23 AM

ਹਰਿਆਣਾ ਦੇ ਮਹਿੰਦਰਗੜ੍ਹ  ਵਿਚ ਵੀਰਵਾਰ ਸਵੇਰੇ 9 ਵਜੇ ਬੱਚਿਆਂ ਨਾਲ ਭਰੀ ਇਕ ਨਿੱਜੀ ਸਕੂਲ ਦੀ ਬੱਸ ਪਲਟ ਗਈ। ਇਸ ਹਾਦਸੇ ਵਿੱਚ ਛੇ ਬੱਚਿਆਂ ਦੀ ਮੌਤ ਹੋ ਗਈ ਦੱਸੀ ਜਾ ਰਹੀ ਹੈ। ਇਸ ਹਾਦਸੇ 'ਚ ਕਰੀਬ 15 ਬੱਚੇ ਜ਼ਖਮੀ ਹੋ ਗਏ। ਦੋਸ਼ੀ ਬੱਸ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਜ਼ਖ਼ਮੀਆਂ ਨੂੰ ਤੁਰੰਤ ਨਿੱਜੀ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ। ਸੂਚਨਾ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ ਹਨ। ਹਾਦਸੇ ਦਾ ਕਾਰਨ ਓਵਰਟੇਕ ਕਰਨਾ ਦੱਸਿਆ ਜਾ ਰਿਹਾ ਹੈ।

ਐਂਬੂਲੈਂਸ ਦੇ ਆਉਣ ਤੋਂ ਬਾਅਦ ਵਿਦਿਆਰਥੀਆਂ ਨੂੰ  ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ।

 

Have something to say? Post your comment

Subscribe