Saturday, May 18, 2024
 
BREAKING NEWS
ਮੋਦੀ ਦੀ ਅਗਵਾਈ 'ਚ ਭਾਰਤ ਨੂੰ ਕੋਈ ਨਹੀਂ ਤੋੜ ਸਕਦਾ -ਸ਼ਾਹਭਾਜਪਾ ਵਾਲੇ ਵੀ 140 ਸੀਟਾਂ ਦੀ ਤਾਂਘ ਰੱਖਣਗੇ- ਯਾਦਵਅਸੀਂ ਘੱਟੋ-ਘੱਟ ਸਮਰਥਨ ਮੁੱਲ 'ਤੇ ਕਿਸਾਨਾਂ ਤੋਂ 20 ਲੱਖ ਕਰੋੜ ਰੁਪਏ ਦਾ ਅਨਾਜ ਖਰੀਦਿਆ: ਮੋਦੀਕੇਜਰੀਵਾਲ ਨੂੰ ਮਿਲਣ ਉਨ੍ਹਾਂ ਦੇ ਘਰ ਮਿਲਣ ਪਹੁੰਚੇ ਰਾਘਵ ਚੱਢਾ ਹਸਪਤਾਲ ਦੀ ਇਮਾਰਤ ਵਿੱਚ ਲੱਗੀ ਭਿਆਨਕ ਅੱਗ 'ਆਪ' ਨੇ ਕੇਜਰੀਵਾਲ ਵਿਰੁੱਧ ਤਾਜ਼ਾ ਚਾਰਜਸ਼ੀਟ 'ਤੇ ਈਡੀ ਦੀ ਨਿੰਦਾ ਕੀਤੀ: 'ਭਾਜਪਾ ਦਾ ਸਿਆਸੀ ਵਿੰਗ ED'ਲਾਪਤਾ ਅਦਾਕਾਰ ਗੁਰਚਰਨ ਸਿੰਘ ਇਕ ਮਹੀਨੇ ਬਾਅਦ ਘਰ ਪਰਤੇਹਰਿਆਣਾ: ਨੂਹ 'ਚ ਕੁੰਡਲੀ ਮਾਨੇਸਰ-ਪਲਵਲ ਐਕਸਪ੍ਰੈਸ ਵੇਅ 'ਤੇ ਸ਼ਰਧਾਲੂਆਂ ਨਾਲ ਭਰੀ ਟੂਰਿਸਟ ਬੱਸ ਨੂੰ ਲੱਗੀ ਅੱਗ, 8 ਦੀ ਮੌਤਕੇਜਰੀਵਾਲ ਨੂੰ ਰਾਹਤ ਪਰ ਹੇਮੰਤ ਸੋਰੇਨ ਦੀ ਜ਼ਮਾਨਤ ਫਸੀPM ਮੋਦੀ, ਰਾਹੁਲ ਗਾਂਧੀ ਅੱਜ ਰਾਜਧਾਨੀ ਵਿੱਚ ਪਹਿਲੀ ਚੋਣ ਰੈਲੀ ਕਰਨਗੇ

ਹਰਿਆਣਾ

ਸਕੂਲ ਬੱਸ ਪਲਟਣ ਦੇ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ

April 11, 2024 04:20 PM

ਹਰਿਆਣਾ ਦੇ ਮਹਿੰਦਰਗੜ੍ਹ 'ਚ ਸਕੂਲੀ ਬੱਸ ਪਲਟਣ ਕਾਰਨ 6 ਬੱਚਿਆਂ ਦੀ ਮੌਤ ਹੋ ਗਈ। ਸਾਰੇ ਬੱਚੇ ਜੀਐਲ ਪਬਲਿਕ ਸਕੂਲ ਦੇ ਸਨ। ਹੁਣ ਇਸ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਪੁਲੀਸ ਨੇ ਸਕੂਲ ਦੇ ਪ੍ਰਿੰਸੀਪਲ ਅਤੇ ਮਾਲਕ ਰਾਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

 

Have something to say? Post your comment

Subscribe