Sunday, May 19, 2024
 
BREAKING NEWS
ਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗਕਸ਼ਮੀਰ 'ਚ ਦੋ ਥਾਵਾਂ 'ਤੇ ਅੱਤਵਾਦੀ ਹਮਲਾਬਾਬਾ ਰਾਮਦੇਵ: ਪਤੰਜਲੀ ਦੀ ਸੋਨ ਪਾਪੜੀ ਕੁਆਲਿਟੀ ਟੈਸਟ 'ਚ ਫੇਲ, ਸਹਾਇਕ ਮੈਨੇਜਰ ਸਮੇਤ 3 ਨੂੰ ਜੇਲ੍ਹਅਦਾਲਤ ਨੇ ਬਿਭਵ ਕੁਮਾਰ ਨੂੰ 5 ਦਿਨਾਂ ਲਈ ਪੁਲਿਸ ਰਿਮਾਂਡ 'ਤੇ ਭੇਜਿਆ

ਮਨੋਰੰਜਨ

ਦਰਸ਼ਕਾਂ ਦੀ ਉਡੀਕ ਖਤਮ ,ਦਿਲਜੀਤ ਦੁਸਾਂਝ ਦੀ ਫਿਲਮ 'ਅਮਰ ਸਿੰਘ ਚਮਕੀਲਾ' ਹੋਈ ਰਿਲੀਜ਼

April 12, 2024 02:58 PM

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਤਿਆਰ ਕੀਤੀ,   'ਅਮਰ ਸਿੰਘ ਚਮਕੀਲਾ' ਅੱਜ 12 ਅਪ੍ਰੈਲ ਨੂੰ ਨੈੱਟਫਲਿਕਸ ’ਤੇ ਰਿਲੀਜ਼ ਹੋਈ ਹੈ।ਪਰਿਣੀਤੀ ਚੋਪੜਾ ਨੇ ਦਿਲਜੀਤ ਦਾ ਖੂਬ ਸਾਥ ਦਿੱਤਾ ਹੈ, ਬਾਕੀ ਸਾਰੇ ਕਲਾਕਾਰਾਂ ਨੇ ਵਧੀਆ ਕੰਮ ਕੀਤਾ ਹੈ, ਹਰ ਕੋਈ ਆਪਣੇ ਕਿਰਦਾਰ ’ਚ ਫਿੱਟ ਹੈ।ਫ਼ਿਲਮ ਨੂੰ ਇਮਤਿਆਜ਼ ਅਲੀ ਨੇ ਲਿਖਿਆ ਅਤੇ ਨਿਰਦੇਸ਼ਿਤ ਕੀਤਾ ਹੈ।

 

Have something to say? Post your comment

Subscribe