Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਕਾਰੋਬਾਰ

ਬਿਨਾ ਰਾਸ਼ਨ ਕਾਰਡ ਵਾਲੇ ਪ੍ਰਵਾਸੀ ਮਜ਼ਦੂਰਾਂ ਨੂੰ ਵਿੱਤ ਮੰਤਰਾਲੇ ਵੱਲੋਂ ਵੱਡੀ ਰਾਹਤ

May 14, 2020 07:34 PM

ਨਵੀਂ ਦਿੱਲੀ :  ਕੇਂਦਰ ਸਰਕਾਰ ਹੁਣ ਦੇਸ਼ ਭਰ ਦੇ ਪ੍ਰਵਾਸੀ ਮਜ਼ਦੂਰਾਂ ਨੂੰ ਮੁਫਤ ਅਨਾਜ ਮੁਹੱਈਆ ਕਰਵਾਏਗੀ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਆਰਥਿਕ ਪੈਕੇਜ ਦੇ ਦੂਜੇ ਹਿੱਸੇ ਦੀ ਘੋਸ਼ਣਾ ਦੌਰਾਨ ਐਲਾਨ ਕੀਤਾ ਕਿ ਕੇਂਦਰ ਸਰਕਾਰ ਹੁਣ ਅਗਲੇ ਦੋ ਮਹੀਨਿਆਂ ਲਈ ਇਨ੍ਹਾਂ ਸਾਰੇ ਮਜ਼ਦੂਰਾਂ ਨੂੰ ਮੁਫਤ ਅਨਾਜ ਮੁਹੱਈਆ ਕਰਵਾਏਗੀ। ਇਸ ਨਾਲ ਤਕਰੀਬਨ 8 ਕਰੋੜ ਪ੍ਰਵਾਸੀ ਕਾਮੇ ਸਿੱਧੇ ਸਮੇਂ ਤੇ ਭੋਜਨ ਪ੍ਰਾਪਤ ਕਰ ਸਕਣਗੇ। ਵਿੱਤ ਮੰਤਰੀ ਨੇ ਕਿਹਾ ਕਿ ਸਾਰੇ ਰਾਜਾਂ ਦੇ ਪਰਵਾਸੀ ਮਜ਼ਦੂਰਾਂ ਨੂੰ ਮੁਫਤ ਅਨਾਜ ਦਿੱਤਾ ਜਾਵੇਗਾ। ਇਸ ਵਿੱਚ ਉਹ ਵਰਕਰ ਵੀ ਸ਼ਾਮਲ ਹੋਣਗੇ ਜਿਨ੍ਹਾਂ ਕੋਲ ਰਾਸ਼ਨ ਕਾਰਡ ਨਹੀਂ ਹੈ ਅਤੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨਐਫਐਸਏ) ਤਹਿਤ ਰਜਿਸਟਰਡ ਨਹੀਂ ਹਨ। ਵਿੱਤ ਮੰਤਰੀ ਨੇ ਕਿਹਾ ਕਿ ਸਾਰੇ ਪ੍ਰਵਾਸੀ ਮਜ਼ਦੂਰਾਂ ਨੂੰ ਪ੍ਰਤੀ ਵਿਅਕਤੀ 5 ਕਿਲੋ ਅਨਾਜ ਅਤੇ ਪ੍ਰਤੀ ਪਰਿਵਾਰ 1 ਕਿਲੋ ਗ੍ਰਾਮ ਦਿੱਤਾ ਜਾਵੇਗਾ। ਇਹ ਇਨ੍ਹਾਂ ਲੋਕਾਂ ਨੂੰ ਲਗਾਤਾਰ ਦੋ ਮਹੀਨਿਆਂ ਲਈ ਉਪਲਬਧ ਕਰਵਾਏਗਾ।

ਕੇਂਦਰ ਸਰਕਾਰ ਦੇ ਇਸ ਕਦਮ ਦਾ ਸਿੱਧੇ ਤੌਰ 'ਤੇ ਕੁੱਲ 8 ਕਰੋੜ ਪ੍ਰਵਾਸੀ ਮਜ਼ਦੂਰਾਂ ਨੂੰ ਲਾਭ ਹੋਵੇਗਾ। ਦੋ ਮਹੀਨਿਆਂ ਵਿੱਚ, ਕੇਂਦਰ ਸਰਕਾਰ ਇਸ ਉੱਤੇ ਕੁੱਲ 3, 500 ਕਰੋੜ ਰੁਪਏ ਖਰਚ ਕਰੇਗੀ। ਇਸ ਸਾਰੇ ਖਰਚੇ ਦਾ ਭਾਰ ਕੇਂਦਰ ਸਰਕਾਰ ਸਹਿਣ ਕਰੇਗੀ।

 

Have something to say? Post your comment

 

ਹੋਰ ਕਾਰੋਬਾਰ ਖ਼ਬਰਾਂ

ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ

EPFO ਪੈਨਸ਼ਨ ਅਤੇ PF ਕਲੇਮ ਰੱਦ ਹੋਣ ਤੋਂ ਕਿਵੇਂ ਬਚੀਏ? ਅਪਲਾਈ ਕਰਨ ਤੋਂ ਪਹਿਲਾਂ ਇਨ੍ਹਾਂ ਜ਼ਰੂਰੀ ਗੱਲਾਂ ਦਾ ਰੱਖੋ ਖ਼ਾਸ ਧਿਆਨ

ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ ਵੱਡਾ ਉਛਾਲ

ਸਰਕਾਰੀ ਕਰਮਚਾਰੀਆਂ ਲਈ ਵੱਡੀ ਖੁਸ਼ਖਬਰੀ: 58% ਡੀਏ (DA) ਦਾ ਐਲਾਨ, ਜਾਣੋ ਕਦੋਂ ਮਿਲੇਗਾ ਲਾਭ

चमकेगा ‘रेवा’ का सितारा: 24 फरवरी से खुलेगा ₹3,800 मिलियन का आईपीओ

ਸੋਨਾ-ਚਾਂਦੀ ਲਾਈਵ ਅਪਡੇਟ: ਬਾਜ਼ਾਰ ਖੁੱਲ੍ਹਦੇ ਹੀ ਆਈ ਤੇਜ਼ੀ, ਜਾਣੋ ਅੱਜ ਦੇ ਤਾਜ਼ਾ ਭਾਅ

ਆਧਾਰ ਦੀ ਨਵੀਂ ਸਹੂਲਤ: ਹੁਣ ਨੰਬਰ ਟਾਈਪ ਕਰਨ ਦੀ ਲੋੜ ਨਹੀਂ, QR ਕੋਡ ਰਾਹੀਂ ਸਾਂਝੀ ਕਰੋ ਆਪਣੀ ਜਾਣਕਾਰੀ

ਸੋਨੇ ਅਤੇ ਚਾਂਦੀ ਦੇ ਭਾਅ (19 ਜਨਵਰੀ 2026)

ਸੋਨੇ ਦੀ ਕੀਮਤ ਅੱਜ (14 ਜਨਵਰੀ 2026): ਮਕਰ ਸੰਕ੍ਰਾਂਤੀ 'ਤੇ ਸੋਨੇ ਨੇ ਰਚਿਆ ਨਵਾਂ ਇਤਿਹਾਸ, ਕੀਮਤਾਂ ਰਿਕਾਰਡ ਪੱਧਰ 'ਤੇ!

 
 
 
 
Subscribe