Sunday, May 19, 2024
 
BREAKING NEWS
ਦਿੱਲੀ 'ਚ ਅੱਜ ਰਿਕਾਰਡ ਤਾਪਮਾਨ 47.8 ਡਿਗਰੀ ਸੈਲਸੀਅਸ ਤੱਕ ਪਹੁੰਚਿਆਭਾਜਪਾ ਜੋ ਕਹਿੰਦੀ ਹੈ, ਉਹੀ ਕਰਦੀ ਹੈ: ਰਾਜਨਾਥ ਸਿੰਘਪੰਜਾਬ ਵਿੱਚ ਗੈਰ-ਪੰਜਾਬੀਆਂ ਨੂੰ ਵੋਟ ਦਾ ਅਧਿਕਾਰ ਨਹੀਂ ਦਿੱਤਾ ਜਾਣਾ ਚਾਹੀਦਾ - ਖਹਿਰਾਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗ

ਮਨੋਰੰਜਨ

ਸਲਮਾਨ ਖਾਨ ਦੇ ਘਰ ਬਾਹਰ ਚੱਲੀਆਂ ਗੋਲੀਆਂ

April 14, 2024 08:57 AM

ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਘਰ ਦੇ ਬਾਹਰ ਵੱਡਾ ਹਾਦਸਾ ਵਾਪਰਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਐਤਵਾਰ 14 ਅਪ੍ਰੈਲ ਨੂੰ ਸਵੇਰੇ ਕਰੀਬ 5 ਵਜੇ ਦੋ ਅਣਪਛਾਤੇ ਵਿਅਕਤੀਆਂ ਨੇ ਅਦਾਕਾਰ ਦੇ ਬਾਂਦਰਾ ਸਥਿਤ ਘਰ ਦੇ ਬਾਹਰ ਗੋਲੀਬਾਰੀ ਕੀਤੀ।

ਸਥਾਨਕ ਲੋਕਾਂ ਮੁਤਾਬਕ ਹਮਲਾਵਰਾਂ ਨੇ ਹੈਲਮੇਟ ਪਹਿਨੇ ਹੋਏ ਸਨ ਅਤੇ ਤੇਜ਼ ਰਫਤਾਰ ਨਾਲ ਮੋਟਰਸਾਈਕਲ 'ਤੇ ਆਏ ਅਤੇ ਹਨੇਰੇ 'ਚ ਗਲੈਕਸੀ ਅਪਾਰਟਮੈਂਟ ਵੱਲ ਘੱਟੋ-ਘੱਟ ਚਾਰ ਗੋਲੀਆਂ ਚਲਾਈਆਂ।

 

Have something to say? Post your comment

Subscribe