Sunday, May 19, 2024
 
BREAKING NEWS
ਦਿੱਲੀ 'ਚ ਅੱਜ ਰਿਕਾਰਡ ਤਾਪਮਾਨ 47.8 ਡਿਗਰੀ ਸੈਲਸੀਅਸ ਤੱਕ ਪਹੁੰਚਿਆਭਾਜਪਾ ਜੋ ਕਹਿੰਦੀ ਹੈ, ਉਹੀ ਕਰਦੀ ਹੈ: ਰਾਜਨਾਥ ਸਿੰਘਪੰਜਾਬ ਵਿੱਚ ਗੈਰ-ਪੰਜਾਬੀਆਂ ਨੂੰ ਵੋਟ ਦਾ ਅਧਿਕਾਰ ਨਹੀਂ ਦਿੱਤਾ ਜਾਣਾ ਚਾਹੀਦਾ - ਖਹਿਰਾਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗ

ਜੰਮੂ ਕਸ਼ਮੀਰ

Jammu and Kashmir:ਵੱਡਾ ਹਾਦਸਾ, ਕਿਸ਼ਤੀ ਪਲਟਣ ਨਾਲ 5 ਲੋਕਾਂ ਦੀ ਮੌਤ

April 16, 2024 11:25 AM

ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਦੇ ਗੰਦਬਲ ਨੌਗਾਮ ਇਲਾਕੇ 'ਚ ਜੇਹਲਮ ਨਦੀ 'ਚ ਕਿਸ਼ਤੀ ਪਲਟ ਗਈ। ਕਿਸ਼ਤੀ ਪਲਟਣ ਕਾਰਨ ਪੰਜ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। SDRF ਦੀ ਟੀਮ ਮੌਕੇ 'ਤੇ ਤਾਇਨਾਤ ਹੈ। ਸ਼ੁਰੂਆਤੀ ਰਿਪੋਰਟਾਂ ਮੁਤਾਬਕ ਕਿਸ਼ਤੀ ਪਲਟਣ ਵੇਲੇ ਉਸ ਵਿੱਚ 20 ਲੋਕ ਸਵਾਰ ਸਨ। ਬਚਾਅ ਕਾਰਜ ਅਜੇ ਵੀ ਜਾਰੀ ਹੈ। ਸਥਾਨਕ ਲੋਕਾਂ ਨੇ ਸੜਕ ਜਾਮ ਕਰ ਕੇ ਰੋਸ ਪ੍ਰਦਰਸ਼ਨ ਕੀਤਾ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਸ ਕਿਸ਼ਤੀ ਵਿੱਚ ਜ਼ਿਆਦਾਤਰ ਬੱਚੇ ਸਵਾਰ ਸਨ।

 

Have something to say? Post your comment

Subscribe