Saturday, May 18, 2024
 
BREAKING NEWS
ਮੋਦੀ ਦੀ ਅਗਵਾਈ 'ਚ ਭਾਰਤ ਨੂੰ ਕੋਈ ਨਹੀਂ ਤੋੜ ਸਕਦਾ -ਸ਼ਾਹਭਾਜਪਾ ਵਾਲੇ ਵੀ 140 ਸੀਟਾਂ ਦੀ ਤਾਂਘ ਰੱਖਣਗੇ- ਯਾਦਵਅਸੀਂ ਘੱਟੋ-ਘੱਟ ਸਮਰਥਨ ਮੁੱਲ 'ਤੇ ਕਿਸਾਨਾਂ ਤੋਂ 20 ਲੱਖ ਕਰੋੜ ਰੁਪਏ ਦਾ ਅਨਾਜ ਖਰੀਦਿਆ: ਮੋਦੀਕੇਜਰੀਵਾਲ ਨੂੰ ਮਿਲਣ ਉਨ੍ਹਾਂ ਦੇ ਘਰ ਮਿਲਣ ਪਹੁੰਚੇ ਰਾਘਵ ਚੱਢਾ ਹਸਪਤਾਲ ਦੀ ਇਮਾਰਤ ਵਿੱਚ ਲੱਗੀ ਭਿਆਨਕ ਅੱਗ 'ਆਪ' ਨੇ ਕੇਜਰੀਵਾਲ ਵਿਰੁੱਧ ਤਾਜ਼ਾ ਚਾਰਜਸ਼ੀਟ 'ਤੇ ਈਡੀ ਦੀ ਨਿੰਦਾ ਕੀਤੀ: 'ਭਾਜਪਾ ਦਾ ਸਿਆਸੀ ਵਿੰਗ ED'ਲਾਪਤਾ ਅਦਾਕਾਰ ਗੁਰਚਰਨ ਸਿੰਘ ਇਕ ਮਹੀਨੇ ਬਾਅਦ ਘਰ ਪਰਤੇਹਰਿਆਣਾ: ਨੂਹ 'ਚ ਕੁੰਡਲੀ ਮਾਨੇਸਰ-ਪਲਵਲ ਐਕਸਪ੍ਰੈਸ ਵੇਅ 'ਤੇ ਸ਼ਰਧਾਲੂਆਂ ਨਾਲ ਭਰੀ ਟੂਰਿਸਟ ਬੱਸ ਨੂੰ ਲੱਗੀ ਅੱਗ, 8 ਦੀ ਮੌਤਕੇਜਰੀਵਾਲ ਨੂੰ ਰਾਹਤ ਪਰ ਹੇਮੰਤ ਸੋਰੇਨ ਦੀ ਜ਼ਮਾਨਤ ਫਸੀPM ਮੋਦੀ, ਰਾਹੁਲ ਗਾਂਧੀ ਅੱਜ ਰਾਜਧਾਨੀ ਵਿੱਚ ਪਹਿਲੀ ਚੋਣ ਰੈਲੀ ਕਰਨਗੇ

ਹਰਿਆਣਾ

ਜੇਜੇਪੀ ਨੇ ਜਾਰੀ ਕੀਤੀ ਪਹਿਲੀ ਸੂਚੀ

April 16, 2024 08:00 PM

ਜਨਨਾਇਕ ਜਨਤਾ ਪਾਰਟੀ (ਜੇਜੇਪੀ) ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਜੇਜੇਪੀ ਨੇ ਪਹਿਲੀ ਸੂਚੀ ਵਿੱਚ ਪੰਜ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਸਾਬਕਾ ਵਿਧਾਇਕ ਰਮੇਸ਼ ਖੱਟਕ ਸਿਰਸਾ ਲੋਕ ਸਭਾ ਸੀਟ ਤੋਂ ਚੋਣ ਲੜਨਗੇ, ਜਦਕਿ ਸਾਬਕਾ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਦੀ ਮਾਂ ਵਿਧਾਇਕ ਨੈਨਾ ਸਿੰਘ ਚੌਟਾਲਾ ਹਿਸਾਰ ਤੋਂ ਉਮੀਦਵਾਰ ਹੋਣਗੇ। ਮਸ਼ਹੂਰ ਕਲਾਕਾਰ ਰਾਹੁਲ ਯਾਦਵ ਫਾਜ਼ਿਲਪੁਰੀਆ ਨੂੰ ਗੁਰੂਗ੍ਰਾਮ ਤੋਂ ਟਿਕਟ ਦਿੱਤੀ ਗਈ ਹੈ।

 

Have something to say? Post your comment

Subscribe