Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹੋਰ

ਬਾਰਾਬੰਕੀ ਵਿੱਚ ਇੱਕ ਜੋੜੇ ਨੇ ਰੇਲ ਗੱਡੀ ਹੇਠ ਆ ਕੇ ਕੀਤੀ ਖੁਦਕੁਸ਼ੀ

April 18, 2024 08:33 PM

ਬਾਰਾਬੰਕੀ ਜ਼ਿਲੇ ਦੇ ਮਸੌਲੀ ਇਲਾਕੇ 'ਚ ਇਕ ਪ੍ਰੇਮੀ ਜੋੜੇ ਨੇ ਕਥਿਤ ਤੌਰ 'ਤੇ ਟਰੇਨ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਦੋਵਾਂ ਦੀਆਂ ਲਾਸ਼ਾਂ ਵੀਰਵਾਰ ਨੂੰ ਪਟੜੀ ਤੋਂ ਮਿਲੀਆਂ। ਪੁਲਿਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਪਿੰਡ ਦੇ ਕੁਝ ਲੋਕਾਂ ਨੇ ਸਵੇਰੇ ਸੂਚਨਾ ਦਿੱਤੀ ਸੀ ਕਿ ਪਿੰਡ ਦੇ ਨਜ਼ਦੀਕ ਗੋਂਡਾ ਰੇਲਵੇ ਮਾਰਗ 'ਤੇ ਪਟੜੀ 'ਤੇ ਇਕ ਨੌਜਵਾਨ ਅਤੇ ਇਕ ਲੜਕੀ ਦੀਆਂ ਲਾਸ਼ਾਂ ਪਈਆਂ ਹਨ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਤਾਂ ਮੌਕੇ ਤੋਂ ਕਰੀਬ 50 ਮੀਟਰ ਦੀ ਦੂਰੀ 'ਤੇ ਇੱਕ ਲਾਵਾਰਸ ਮੋਟਰਸਾਈਕਲ ਬਰਾਮਦ ਹੋਇਆ।

 

Have something to say? Post your comment

 
 
 
 
 
Subscribe