Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹੋਰ

ਚੱਲਦੀ ਕਾਰ 'ਚ ਲੱਗੀ ਅੱਗ

April 22, 2024 04:26 PM

ਗ੍ਰੇਟਰ ਨੋਇਡਾ 'ਚ ਚੱਲਦੀ ਕਾਰ 'ਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਕੁਝ ਹੀ ਮਿੰਟਾਂ ਵਿੱਚ ਕਾਰ ਅੱਗ ਦੇ ਗੋਲੇ ਵਿੱਚ ਬਦਲ ਗਈ। ਹਾਲਾਂਕਿ ਰਾਹਤ ਦੀ ਗੱਲ ਇਹ ਰਹੀ ਕਿ ਕਾਰ ਚਾਲਕ ਨੇ ਸਮੇਂ ਸਿਰ ਛਾਲ ਮਾਰ ਕੇ ਆਪਣੀ ਜਾਨ ਬਚਾਈ। ਕਾਰ 'ਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ।

 

Have something to say? Post your comment

 
 
 
 
 
Subscribe