Sunday, May 19, 2024
 
BREAKING NEWS
ਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗਕਸ਼ਮੀਰ 'ਚ ਦੋ ਥਾਵਾਂ 'ਤੇ ਅੱਤਵਾਦੀ ਹਮਲਾਬਾਬਾ ਰਾਮਦੇਵ: ਪਤੰਜਲੀ ਦੀ ਸੋਨ ਪਾਪੜੀ ਕੁਆਲਿਟੀ ਟੈਸਟ 'ਚ ਫੇਲ, ਸਹਾਇਕ ਮੈਨੇਜਰ ਸਮੇਤ 3 ਨੂੰ ਜੇਲ੍ਹਅਦਾਲਤ ਨੇ ਬਿਭਵ ਕੁਮਾਰ ਨੂੰ 5 ਦਿਨਾਂ ਲਈ ਪੁਲਿਸ ਰਿਮਾਂਡ 'ਤੇ ਭੇਜਿਆ

ਪੰਜਾਬ

ਸਾਬਕਾ ਵਿਧਾਇਕ ਦਾ APP ਤੋਂ ਅਸਤੀਫਾ

April 24, 2024 12:47 PM

ਲੁਧਿਆਣਾ ਵਿੱਚ ਇੱਕ ਹੋਟਲ ਕਾਰੋਬਾਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜੱਸੀ ਖੰਗੂੜਾ ਨੇ ਪਾਰਟੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਜੱਸੀ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਛੱਡ ਕੇ AAP ਵਿੱਚ ਸ਼ਾਮਲ ਹੋ ਗਏ ਸਨ। ਜੱਸੀ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਲਈ ਦਾਅਵਾ ਠੋਕਿਆ ਸੀ।

 

ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੇ ਜੱਸੀ 'ਤੇ ਭਰੋਸਾ ਜਤਾਉਣ ਦੀ ਬਜਾਏ ਮੌਜੂਦਾ ਵਿਧਾਇਕ ਅਸ਼ੋਕ ਪਰਾਸ਼ਰ ਪੱਪੂ ਨੂੰ ਲੁਧਿਆਣਾ ਤੋਂ ਉਮੀਦਵਾਰ ਬਣਾਇਆ ਹੈ।

 

Have something to say? Post your comment

Subscribe