Tuesday, February 17, 2026
BREAKING NEWS
US Ice Hockey Arena Bloodbath: Shooter Kills 2, Self in Children's Match Massacreਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (17 ਫ਼ਰਵਰੀ 2026)ਸਾਕਾ ਨਨਕਾਣਾ ਸਾਹਿਬ ਦੇ ਅਮਰ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 18ਵਾਂ ਰਾਗ ਦਰਬਾਰ 21 ਫਰਵਰੀ ਨੂੰ : ਹਰਮੀਤ ਸਿੰਘ ਕਾਲਕਾਮਹਾਂਸ਼ਿਵਰਾਤਰੀ ਦੇ ਪਾਵਨ ਮੌਕੇ‘ਤੇ ਅਨਮੋਲ ਮੁਸਕਾਨ ਕਾਂਤੀ ਪਤਨੀ ਦੀਪ ਸਿੰਘ ਚੈਰੀਟੇਬਲ ਟਰੱਸਟ ਵੱਲੋਂ ਦੁੱਧ,ਫਲਾਂ ਦਾ ਲੰਗਰਰਾਜਸਥਾਨ ਵਿੱਚ ਇਕ ਫੈਕਟਰੀ ਵਿੱਚ ਭਿਆਨਕ ਅੱਗ अजय बाली की आवाज में गूंजा शिवनाम का जादूਸਰਦਾਰਨੀ ਜਸਬੀਰ ਕੌਰ ਭੁੱਲਰ ਦੇ ਅਕਾਲ ਚਲਾਣੇ ਨਾਲ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਇਆ: ਹਰਮੀਤ ਸਿੰਘ ਕਾਲਕਾਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਬਦਲਿਆ: ਅਗਲੇ ਦੋ ਦਿਨ ਮੀਂਹ ਅਤੇ ਬਿਜਲੀ ਲਿਸ਼ਕਣ ਦੀ ਸੰਭਾਵਨਾਪੰਨੂ ਕਤਲ ਸਾਜ਼ਿਸ਼ ਮਾਮਲਾ: ਨਿਖਿਲ ਗੁਪਤਾ ਦਾ ਅਮਰੀਕੀ ਏਜੰਸੀਆਂ ਸਾਹਮਣੇ ਵੱਡਾ ਕਬੂਲਨਾਮਾ; ਨਿੱਝਰ ਬਾਰੇ ਵੀ ਕੀਤੇ ਹੈਰਾਨੀਜਨਕ ਖੁਲਾਸੇT20 World Cup: India Crushes Pakistan by 61 Runs, Qualifies for Super-8

ਹੋਰ ਰਾਜ (ਸੂਬੇ)

ਪਟਨਾ ਜੰਕਸ਼ਨ ਨੇੜੇ ਹੋਟਲ 'ਚ ਲੱਗੀ ਭਿਆਨਕ ਅੱਗ

April 25, 2024 12:01 PM

ਬਿਹਾਰ ਦੀ ਰਾਜਧਾਨੀ ਪਟਨਾ 'ਚ ਰੇਲਵੇ ਜੰਕਸ਼ਨ ਨੇੜੇ ਇਕ ਹੋਟਲ 'ਚ ਭਿਆਨਕ ਅੱਗ ਲੱਗ ਗਈ, ਜਿਸ ਤੋਂ ਬਾਅਦ ਹਫੜਾ-ਦਫੜੀ ਮਚ ਗਈ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ। ਸਾਰਾ ਹੋਟਲ ਸੜ ਰਿਹਾ ਹੈ। ਇਸ ਘਟਨਾ 'ਚ ਦੋ ਲੋਕ ਜ਼ਖਮੀ ਹੋਏ ਹਨ। ਹੋਟਲ ਦੇ ਦੋ ਕਰਮਚਾਰੀ ਛੱਤ 'ਤੇ ਫਸੇ ਹੋਏ ਹਨ।

 

Have something to say? Post your comment

 
 
 
 
 
Subscribe