Sunday, May 19, 2024
 
BREAKING NEWS
ਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗਕਸ਼ਮੀਰ 'ਚ ਦੋ ਥਾਵਾਂ 'ਤੇ ਅੱਤਵਾਦੀ ਹਮਲਾਬਾਬਾ ਰਾਮਦੇਵ: ਪਤੰਜਲੀ ਦੀ ਸੋਨ ਪਾਪੜੀ ਕੁਆਲਿਟੀ ਟੈਸਟ 'ਚ ਫੇਲ, ਸਹਾਇਕ ਮੈਨੇਜਰ ਸਮੇਤ 3 ਨੂੰ ਜੇਲ੍ਹਅਦਾਲਤ ਨੇ ਬਿਭਵ ਕੁਮਾਰ ਨੂੰ 5 ਦਿਨਾਂ ਲਈ ਪੁਲਿਸ ਰਿਮਾਂਡ 'ਤੇ ਭੇਜਿਆ

ਨਵੀ ਦਿੱਲੀ

ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਦੋ ਗੁੱਟਾਂ ਵਿੱਚ ਝੜਪ

April 25, 2024 01:07 PM

ਦਿੱਲੀ ਦੀ ਤਿਹਾੜ ਜੇਲ੍ਹ ਨੰਬਰ 3 ਦੇ ਅੰਦਰ ਸ਼ੱਕੀ ਗੈਂਗ ਵਾਰ ਅਤੇ ਜੇਲ੍ਹ ਦੇ ਅੰਦਰ ਸਰਦਾਰੀ ਦੀ ਲੜਾਈ ਵਿੱਚ ਕੈਦੀਆਂ ਦੇ ਦੋ ਸਮੂਹਾਂ ਵਿੱਚ ਝੜਪ ਹੋ ਗਈ। ਇਸ ਝੜਪ ਵਿੱਚ ਚਾਰ ਕੈਦੀ ਜ਼ਖ਼ਮੀ ਹੋ ਗਈ। ਪੁਲੀਸ ਨੇ ਇਸ ਘਟਨਾ ਦੇ ਸਬੰਧ ਵਿੱਚ ਆਈਪੀਸੀ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਵੀ ਦਰਜ ਕਰ ਲਿਆ ਹੈ।

ਪੁਲਸ ਨੇ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਜ਼ਖਮੀ ਵੱਖ-ਵੱਖ ਗਰੁੱਪਾਂ ਦੇ ਸਨ। ਹਮਲੇ ਦਾ ਕਾਰਨ ਜੇਲ੍ਹ ਅੰਦਰ ਦਬਦਬਾ ਕਾਇਮ ਕਰਨਾ ਸੀ।ਅਧਿਕਾਰੀ ਨੇ ਕਿਹਾ, "ਜ਼ਖਮੀਆਂ ਨੂੰ ਦੀਨ ਦਿਆਲ ਉਪਾਧਿਆਏ (ਡੀਡੀਯੂ) ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਅਤੇ ਬਾਅਦ ਵਿੱਚ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ।"

 

Have something to say? Post your comment

Subscribe