Tuesday, May 07, 2024
 

ਰਾਸ਼ਟਰੀ

ਸ਼ਰਾਬ ਘੁਟਾਲਾ ਮਾਮਲਾ: ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਧਾਈ

April 26, 2024 01:16 PM

ਅਦਾਲਤ ਨੇ ਦਿੱਲੀ ਆਬਕਾਰੀ ਮਾਮਲੇ ਵਿੱਚ ਕਥਿਤ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 8 ਮਈ ਤੱਕ ਵਧਾ ਦਿੱਤੀ ਹੈ। ਸੁਣਵਾਈ ਦੌਰਾਨ ਈਡੀ ਨੇ ਜਵਾਬ ਦਾਖ਼ਲ ਕਰਨ ਲਈ ਸਮਾਂ ਮੰਗਿਆ ਹੈ। ਅਦਾਲਤ ਨੇ ਈਡੀ ਨੂੰ 8 ਮਈ ਤੱਕ ਦਾ ਸਮਾਂ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਈਡੀ 8 ਮਈ ਨੂੰ ਦੁਪਹਿਰ 12 ਵਜੇ ਤੱਕ ਦਸਤਾਵੇਜ਼ਾਂ ਦੀ ਜਾਂਚ ਸਬੰਧੀ ਆਪਣਾ ਜਵਾਬ ਦਾਖ਼ਲ ਕਰੇ।

 

Have something to say? Post your comment

Subscribe