Tuesday, May 07, 2024
 

ਪੰਜਾਬ

ਦੁਕਾਨ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

April 26, 2024 01:29 PM

 ਗੁਰਦਾਸਪੁਰ ਦੇ ਦੀਨਾਨਗਰ ਵਿੱਚ  ਇਕ ਕਰਿਆਨੇ ਦੀ ਦੁਕਾਨ ਨੂੰ ਅਚਾਨਕ ਅੱਗ ਲੱਗਣ ਕਾਰਨ ਦੁਕਾਨ ਅੰਦਰ ਪਿਆ ਲੱਖਾਂ ਰੁਪਿਆਂ ਦਾ ਸਮਾਨ ਸੜ ਕੇ ਹੋਇਆ ਸੁਆਹ ਹੋ ਗਿਆ । ਸਵੇਰੇ ਤੜਕਸਾਰ ਅਚਾਨਕ ਅੱਗ ਦੇ ਭੜਾਂਬੇ ਮੱਚ ਹੋਏ ਵੇਖੇ ਗਏ ਤਾਂ  ਆਲੇ ਦੁਆਲੇ ਦੇ ਲੋਕਾਂ ਵੱਲੋਂ  ਮਾਲਿਕ ਨੂੰ ਸੂਚਿਤ ਕੀਤਾ ਗਿਆ। ਇਸ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ ਫਾਇਰ ਬ੍ਰਿਗੇਡ ਵੱਲੋਂ ਬੜੀ ਮੁਸ਼ਕਿਲ ਨਾਲ ਇਸ ਅੱਗ ਤੇ ਕਾਬੂ ਪਾਇਆ ਗਿਆ ।ਅੱਗ ਲੱਗਣ ਦੇ ਕਾਰਨ ਦਾ ਅਜੇ ਤੱਕ ਪਤਾ ਨਹੀਂ ਚੱ ਸਕਿਆ ।

 

Have something to say? Post your comment

Subscribe