Tuesday, May 07, 2024
 

ਰਾਸ਼ਟਰੀ

ਯੌਨ ਸ਼ੋਸ਼ਣ ਮਾਮਲੇ 'ਚ ਬ੍ਰਿਜਭੂਸ਼ਣ ਸਿੰਘ ਨੂੰ ਝਟਕਾ

April 26, 2024 05:54 PM

ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਮਹਿਲਾ ਪਹਿਲਵਾਨਾਂ ਦੇ ਕਥਿਤ ਜਿਨਸੀ ਸ਼ੋਸ਼ਣ ਮਾਮਲੇ 'ਚ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਉਸ ਦੀ ਉਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ, ਜਿਸ ਵਿਚ ਬ੍ਰਿਜ ਭੂਸ਼ਣ ਨੇ ਯੌਨ ਸ਼ੋਸ਼ਣ ਮਾਮਲੇ ਵਿਚ ਨਵੇਂ ਸਿਰੇ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਸੀ। ਹੁਣ ਅਦਾਲਤ ਜਿਨਸੀ ਸ਼ੋਸ਼ਣ ਮਾਮਲੇ 'ਚ ਦੋਸ਼ ਤੈਅ ਕਰਨ ਲਈ 7 ਮਈ ਨੂੰ ਸੁਣਵਾਈ ਕਰੇਗੀ।

 

Have something to say? Post your comment

Subscribe