Sunday, May 19, 2024
 
BREAKING NEWS
ਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗਕਸ਼ਮੀਰ 'ਚ ਦੋ ਥਾਵਾਂ 'ਤੇ ਅੱਤਵਾਦੀ ਹਮਲਾਬਾਬਾ ਰਾਮਦੇਵ: ਪਤੰਜਲੀ ਦੀ ਸੋਨ ਪਾਪੜੀ ਕੁਆਲਿਟੀ ਟੈਸਟ 'ਚ ਫੇਲ, ਸਹਾਇਕ ਮੈਨੇਜਰ ਸਮੇਤ 3 ਨੂੰ ਜੇਲ੍ਹਅਦਾਲਤ ਨੇ ਬਿਭਵ ਕੁਮਾਰ ਨੂੰ 5 ਦਿਨਾਂ ਲਈ ਪੁਲਿਸ ਰਿਮਾਂਡ 'ਤੇ ਭੇਜਿਆ

ਪੰਜਾਬ

ਅਬੋਹਰ 'ਚ ਦਰੱਖਤ 'ਤੇ ਡਿੱਗੀ ਅਸਮਾਨੀ ਬਿਜਲੀ - 2 ਹਿੱਸਿਆਂ 'ਚ ਵੰਡਿਆ ਗਿਆ ਦਰਖੱਤ

April 27, 2024 04:00 PM


ਅਬੋਹਰ : ਅਬੋਹਰ ਵਿੱਚ ਹਲਕੀ ਬਰਸਾਤ ਦੌਰਾਨ ਪਿੰਡ ਬਹਾਵਾਲਾ ਵਿੱਚ ਇੱਕ ਦਰੱਖਤ ਉੱਤੇ ਬਿਜਲੀ ਡਿੱਗ ਗਈ। ਜਿਸ ਕਾਰਨ ਦਰੱਖਤ ਦੋ ਹਿੱਸਿਆਂ ਵਿੱਚ ਵੰਡਿਆ ਗਿਆ, ਹਾਲਾਂਕਿ ਇਸ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਜਾਣਕਾਰੀ ਅਨੁਸਾਰ ਦੇਰ ਰਾਤ ਇਕ ਖੇਤ 'ਚ ਲਗਾਏ ਬਕੈਨ ਦੇ ਦਰੱਖਤ 'ਤੇ ਅਚਾਨਕ ਬਿਜਲੀ ਡਿੱਗ ਗਈ, ਜਿਸ ਕਾਰਨ ਦਰੱਖਤ ਦੇ ਦੋ ਹਿੱਸੇ ਹੋ ਗਏ। ਜਦੋਂ ਸਵੇਰੇ ਖੇਤ ਮਾਲਕ ਅਤੇ ਆਸ-ਪਾਸ ਦੇ ਕਿਸਾਨ ਮੌਕੇ ’ਤੇ ਗਏ ਤਾਂ ਦੇਖਿਆ ਕਿ ਬਿਜਲੀ ਡਿੱਗਣ ਕਾਰਨ ਦਰੱਖਤ ਦੋ ਹਿੱਸਿਆਂ ਵਿੱਚ ਵੰਡਿਆ ਗਿਆ ਸੀ।

ਚੰਗੀ ਗੱਲ ਇਹ ਰਹੀ ਕਿ ਨੇੜੇ ਹੀ ਕਣਕ ਦੀ ਫ਼ਸਲ ਖੜ੍ਹੀ ਸੀ, ਜਿਸ ਨੂੰ ਅੱਗ ਨਹੀਂ ਲੱਗੀ, ਜੇਕਰ ਕਣਕ ਨੂੰ ਬਿਜਲੀ ਕਾਰਨ ਅੱਗ ਲੱਗ ਜਾਂਦੀ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ।

 

Have something to say? Post your comment

Subscribe