Tuesday, September 15, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਖੇਡਾਂ

ਭਾਰਤੀ ਖਿਡਾਰੀਆਂ ਨੇ ਛੇੜਿਆ 'ਸਟੇ ਐਟ ਹੋਮ' ਚੈਲੇਂਜ

May 15, 2020 07:03 PM
ਨਵੀਂ ਦਿੱਲੀ : ਕੋਰੋਨਾ ਪੂਰੀ ਦੁਨੀਆ 'ਤੇ ਹਮਲੇ ਕਰ ਰਿਹਾ ਹੈ। ਭਾਰਤ ਵਿੱਚ ਵੀ ਇਹ ਕੋਰੋਨਾ ਕਹਿਰ ਜਾਰੀ ਹੈ। ਅਜੇਹੇ ਵਿਚ ਭਾਰਤੀ ਖੇਡ ਜਗਤ ਦੀਆਂ ਹਸਤੀਆਂ ਨੇ 'ਸਟੇ ਐਟ ਹੋਮ' (stay at home challenge) ਮੁਹਿੰਮ ਨੂੰ ਮਜਬੂਤ ਕਰਨ ਲਈ ਇੱਕ-ਦੂੱਜੇ ਨੂੰ ਚੈਂਲੇਜ ਦਿੱਤੇ ਹਨ। ਕ੍ਰਿਕਟਰ ਯੁਵਰਾਜ ਸਿੰਘ ਨੇ ਇਸ ਚੈਲੇਂਜ ਦੀ ਸ਼ੁਰੁਆਤ ਕਰਦੇ ਹੋਏ ਸਚਿਨ ਤੇਂਦੁਲਕਰ, ਰੋਹੀਤ ਸ਼ਰਮਾ ਅਤੇ ਹਰਭਜਨ ਸਿੰਘ ਨੂੰ ਘਰ ਵਿੱਚ ਰਹਿਣ ਦਾ ਇਹ ਚੈਲੇਂਜ ਦਿੱਤਾ ਹੈ। ਇਸ ਤੋਂ ਪਹਿਲਾਂ ਸਾਬਕਾ ਟੈਨਿਸ (tennis) ਸਟਾਰ ਮਹੇਸ਼ ਰਾਜਾ ਨੇ ਇਸ ਮੁਹਿੰਮ ਤਹਿਤ ਸਾਨਿਆ ਮਿਰਜਾ, ਰੈਸਲਰ ਬਜਰੰਗ ਪੂਨਿਆ, ਭਾਰਤੀ ਸ਼ਟਲਰ ਸਾਇਨਾ ਨੇਹਵਾਲ ਨੂੰ ਵੀ ਇਸ ਲਈ ਨੋਮੀਨੇਟ ਕੀਤਾ ਸੀ। 

ਯੁਵਰਾਜ ਨੇ ਸਚਿਨ, ਰੋਹੀਤ ਤੇ ਹਰਭਜਨ ਨੂੰ ਦਿਤੀ ਚੁਨੌਤੀ

 
ਯੁਵਰਾਜ ਸਿੰਘ ਨੇ ਆਪਣਾ ਇੱਕ ਵੀਡੀਓ ਟਵੀਟ ਕਰਦੇ ਹੋਏ ਲਿਖਿਆ ਹੈ ਕਿ ਇਸ ਚੁਣੋਤੀ ਵਾਲੇ ਸਮੇਂ ਵਿਚ ਮੈਂ ਆਪਣੇ ਆਪ ਨਾਲ ਇਹ ਪ੍ਰਣ ਕਰ ਚੁੱਕਿਆ ਹਾਂ ਕਿ ਮੈਂ ਕੋਵਿਡ-19 ਤੋਂ ਆਪਣੇ-ਆਪ ਨੂੰ ਬਚਾਉਣ ਲਈ ਘਰ ਵਿਚ ਹੀ ਰਹਾਂਗਾ ਅਤੇ ਤੱਦ ਤੱਕ ਇਸਨੂੰ ਜਾਰੀ ਰੱਖਾਂਗਾ ਜਦੋਂ ਤੱਕ ਇਹ ਜ਼ਰੂਰੀ ਹੈ। ਯੁਵੀ ਨੇ ਅੱਗੇ ਲਿਖਿਆ ਕਿ 'ਮੈਂ ਮੁਹਿੰਮ ਨੂੰ ਅੱਗੇ ਵਧਾਉਣ ਲਈ ਮਾਸਟਰ ਬਲਾਸਟਰ ਸਚਿਨ ਤੇਂਦੁਲਕਰ, ਰੋਹੀਤ ਸ਼ਰਮਾ ਅਤੇ ਹਰਭਜਨ ਸਿੰਘ  ਅਤੇ ਬਾਲਿਵੁਡ ਐਕਟਰੈਸ ਦਿਆ ਮਿਰਜਾ ਨੂੰ ਵੀ ਨੋਮੀਨੇਟ ਕੀਤਾ।  
ਯੁਵੀ ਨੇ ਆਪਣੇ ਇਸ ਟਵੀਟ ਵਿੱਚ ਸੰਯੁਕਤ ਰਾਸ਼ਟਰ ਨੂੰ ਵੀ ਟੈਗ ਕੀਤਾ। ਭੱਜੀ ਨੇ ਇਸ ਚੈਲੇਂਜ ਨੂੰ ਤੁਰੰਤ ਸਵੀਕਾਰ ਵੀ ਕਰ ਲਿਆ ਹੈ।  ਭੱਜੀ ਨੇ ਯੁਵੀ  ਦੇ ਇਸ ਟਵੀਟ (tweet) ਦਾ ਜਵਾਬ ਦਿੰਦੇ ਹੋਏ ਲਿਖਿਆ ਹੈ ਕਿ ਘੱਟ ਅਨੁਮਾਨ ਲਾਉਣ ਦੀ ਜ਼ਰੂਰਤ ਨਹੀਂ ਹੈ ਮਿਸਟਰ ਸਿੰਘ, ਤੁਹਾਡਾ ਚੈਲੰਜ ਸਵੀਕਾਰ ਹੈ।
 

Have something to say? Post your comment

 

ਹੋਰ ਖੇਡਾਂ ਖ਼ਬਰਾਂ

IND vs AFG: ਦਿੱਲੀ ਵਿਖੇ ਹੋਵੇਗਾ ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20I

ਪੂਰਬੀ ਜ਼ੋਨ ਤੀਜੀ ਵਾਰ ਦਲੀਪ ਟਰਾਫੀ ਦਾ ਚੈਂਪੀਅਨ ਬਣਿਆ

PAK vs ENG: ਪਾਕਿਸਤਾਨ ਦੀ ਬੱਲੇਬਾਜ਼ੀ ਮੁੜ ਫਲਾਪ, ਸਾਰੀ ਟੀਮ 133 ਦੌੜਾਂ 'ਤੇ ਢਹਿ-ਢੇਰੀ

ਏਸ਼ੀਆਈ ਖੇਡਾਂ 'ਚ ਮੁੜ ਨੀਲੀ ਜਰਸੀ 'ਚ ਨਜ਼ਰ ਆਵੇਗੀ ਭਾਰਤੀ ਹਾਕੀ ਟੀਮ

East Zone vs South Zone: ਦਲੀਪ ਟਰਾਫੀ ਫਾਈਨਲ 'ਚ ਕੁਮਾਰ ਕੁਸ਼ਾਗਰਾ ਨੇ ਜੜਿਆ ਸੈਂਕੜਾ

IND W vs PAK W: ਮਹਿਲਾ ਏਸ਼ੀਆ ਕੱਪ 2026 'ਚ ਅੱਜ ਪਾਕਿਸਤਾਨ ਤੇ ਭਾਰਤ ਵਿਚਾਲੇ ਟੱਕਰ

IND W vs PAK W: ਮਹਿਲਾ ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ ਤੇ ਪਾਕਿਸਤਾਨ ਦਾ ਮੁਕਾਬਲਾ

ਭਾਰਤ ਨੇ ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਬਣਾਈ ਜਗ੍ਹਾ

IND vs AFG: ਅਫਗਾਨਿਸਤਾਨ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

AUS vs PAK: ਪਾਕਿਸਤਾਨ ਤੇ ਇੰਗਲੈਂਡ ਵਿਚਾਲੇ 9 ਸਤੰਬਰ ਤੋਂ ਐਜਬੈਸਟਨ ਵਿਖੇ ਤੀਜਾ ਟੈਸਟ

 
 
 
 
Subscribe