Sunday, May 19, 2024
 
BREAKING NEWS
ਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗਕਸ਼ਮੀਰ 'ਚ ਦੋ ਥਾਵਾਂ 'ਤੇ ਅੱਤਵਾਦੀ ਹਮਲਾਬਾਬਾ ਰਾਮਦੇਵ: ਪਤੰਜਲੀ ਦੀ ਸੋਨ ਪਾਪੜੀ ਕੁਆਲਿਟੀ ਟੈਸਟ 'ਚ ਫੇਲ, ਸਹਾਇਕ ਮੈਨੇਜਰ ਸਮੇਤ 3 ਨੂੰ ਜੇਲ੍ਹਅਦਾਲਤ ਨੇ ਬਿਭਵ ਕੁਮਾਰ ਨੂੰ 5 ਦਿਨਾਂ ਲਈ ਪੁਲਿਸ ਰਿਮਾਂਡ 'ਤੇ ਭੇਜਿਆ

ਪੰਜਾਬ

ਨਹੀਂ ਰਹੇ ਸੀਨੀਅਰ ਪੱਤਰਕਾਰ ਸਰਬਜੀਤ ਸਿੰਘ ਪੰਧੇਰ

April 28, 2024 01:20 PM

ਸੀਨੀਅਰ ਪੱਤਰਕਾਰ ਸਰਬਜੀਤ ਸਿੰਘ ਪੰਧੇਰ ਦਾ ਅੱਜ ਦੇਹਾਂਤ ਹੋ ਗਿਆ ਹੈ। ਉਹ ਲੰਮੇ ਸਮੇਂ ਤੋਂ ਕੈਂਸਰ ਤੋਂ ਪੀੜਤ ਸਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।ਫੋਟੋਗ੍ਰਾਫੀ ਦੇ ਸ਼ੌਂਕ ਤੋਂ ਇਲਾਵਾ ਉਹ ਅੰਗਰੇਜ਼ੀ ਪੱਤਰਕਾਰੀ ਨਾਲ ਵੀ ਜੁੜੇ ਸਨ।ਪੰਧੇਰ ਚੰਡੀਗੜ੍ਹ ਪ੍ਰੈਸ ਕਲੱਬ ਦੇ ਪ੍ਰਧਾਨ ਵੀ ਰਹਿ ਚੁੱਕੇ ਸਨ । ਉਹ ਬੇਬਾਕ ਤੇ ਨਿਧੜਕ ਪੱਤਰਕਾਰ ਵਜੋਂ ਜਾਣੇ ਜਾਂਦੇ ਸਨ।

 

Have something to say? Post your comment

Subscribe