Monday, May 20, 2024
 
BREAKING NEWS
ਦਿੱਲੀ 'ਚ ਅੱਜ ਰਿਕਾਰਡ ਤਾਪਮਾਨ 47.8 ਡਿਗਰੀ ਸੈਲਸੀਅਸ ਤੱਕ ਪਹੁੰਚਿਆਭਾਜਪਾ ਜੋ ਕਹਿੰਦੀ ਹੈ, ਉਹੀ ਕਰਦੀ ਹੈ: ਰਾਜਨਾਥ ਸਿੰਘਪੰਜਾਬ ਵਿੱਚ ਗੈਰ-ਪੰਜਾਬੀਆਂ ਨੂੰ ਵੋਟ ਦਾ ਅਧਿਕਾਰ ਨਹੀਂ ਦਿੱਤਾ ਜਾਣਾ ਚਾਹੀਦਾ - ਖਹਿਰਾਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗ

ਉੱਤਰ ਪ੍ਰਦੇਸ਼

ਰਾਸ਼ਟਰਪਤੀ ਦ੍ਰੋਪਦੀ ਮੁਰਮੂ 1 ਮਈ ਨੂੰ ਜਾਣਗੇ ਅਯੁੱਧਿਆ

April 30, 2024 11:04 AM

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਰਾਮ ਮੰਦਰ 'ਚ ਪੂਜਾ ਕਰਨ ਲਈ 1 ਮਈ ਨੂੰ ਅਯੁੱਧਿਆ ਆਉਣ ਵਾਲੇ ਹਨ । ਮੰਦਰ ਦੇ ਅਧਿਕਾਰੀਆਂ ਨੇ  ਇਹ ਜਾਣਕਾਰੀ ਦਿੱਤੀ।ਰਾਮ ਮੰਦਰ ਟਰੱਸਟ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਦੌਰਾਨ ਆਮ ਸ਼ਰਧਾਲੂ ਵੀ ਪਹਿਲਾਂ ਵਾਂਗ ਦਰਸ਼ਨ ਅਤੇ ਪੂਜਾ ਕਰ ਸਕਣਗੇ।ਰਾਸ਼ਟਰਪਤੀ ਮੁਰਮੂ ਦੇ ਵਿਸ਼ੇਸ਼ ਜਹਾਜ਼ ਦੇ 1 ਮਈ ਨੂੰ ਸ਼ਾਮ 4 ਵਜੇ ਦੇ ਕਰੀਬ ਅਯੁੱਧਿਆ ਪਹੁੰਚਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ ਵੀਆਈਪੀ ਗੇਟ ਰਾਹੀਂ ਮੰਦਰ ਪਰਿਸਰ ਵਿੱਚ ਲਿਜਾਇਆ ਜਾਵੇਗਾ।

 

Have something to say? Post your comment

Subscribe