Sunday, May 19, 2024
 
BREAKING NEWS
ਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗਕਸ਼ਮੀਰ 'ਚ ਦੋ ਥਾਵਾਂ 'ਤੇ ਅੱਤਵਾਦੀ ਹਮਲਾਬਾਬਾ ਰਾਮਦੇਵ: ਪਤੰਜਲੀ ਦੀ ਸੋਨ ਪਾਪੜੀ ਕੁਆਲਿਟੀ ਟੈਸਟ 'ਚ ਫੇਲ, ਸਹਾਇਕ ਮੈਨੇਜਰ ਸਮੇਤ 3 ਨੂੰ ਜੇਲ੍ਹਅਦਾਲਤ ਨੇ ਬਿਭਵ ਕੁਮਾਰ ਨੂੰ 5 ਦਿਨਾਂ ਲਈ ਪੁਲਿਸ ਰਿਮਾਂਡ 'ਤੇ ਭੇਜਿਆ

ਪੰਜਾਬ

ਭਿੰਡਰਾਂਵਾਲਿਆਂ ਦੇ ਭਤੀਜੇ ਦਾ ਹੋਇਆ ਕਤਲ

May 01, 2024 10:16 AM

ਦਮਦਮੀ ਟਕਸਾਲ ਦੇ 13ਵੇਂ ਮੁਖੀ ਸੰਤ ਕਰਤਾਰ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਭਤੀਜੇ ਤੇ ਸੰਤ ਸਮਾਜ ਦੇ ਮੁੱਖ ਬੁਲਾਰੇ ਭਾਈ ਬਲਵਿੰਦਰ ਸਿੰਘ ਖਾਲਸਾ ਦਾ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਭਾਈ ਬਲਵਿੰਦਰ ਸਿੰਘ ਖ਼ਾਲਸਾ ਓਥੇ ਗੁਰਦੁਆਰਾ ਸਾਹਿਬ ਦੇ ਮੁਖੀ ਸਨ ਅਤੇ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਦੀ ਸੇਵਾ ਕਰਦੇ ਸਨ।ਜਾਣਕਾਰੀ ਅਨੁਸਾਰ ਬਟਾਲਾ ਪੁਲਿਸ ਅਧੀਨ ਪੈਂਦੇ ਕਸਬਾ ਘੁਮਾਣ ਦੇ ਨਜ਼ਦੀਕ ਗੁਰਦੁਆਰਾ ਗੁਰੂ ਰਾਮਦਾਸ ਸਾਹਿਬ ਜੀ ਅਠਵਾਲ ਪੁਲ 'ਤੇ ਭਾਈ ਬਲਵਿੰਦਰ ਸਿੰਘ ਖਾਲਸਾ ਦਾ ਬੀਤੀ ਰਾਤ ਕਤਲ ਕੀਤਾ ਗਿਆ। ਗੁਰਦੁਆਰਾ ਕੈਪਲੈਕਸ ਵਿਚ ਖੂਨ ਨਾਲ ਲੱਖਪੱਥ ਲਾਸ਼ ਮਿਲੀ। ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

 

Have something to say? Post your comment

Subscribe