Sunday, April 26, 2026
BREAKING NEWS
ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)ਅਮਰੀਕਾ ਨੇ ਈਰਾਨ ਦੇ ਪ੍ਰਮਾਣੂ ਪਲਾਂਟ ‘ਤੇ ਸੁੱਟਿਆ 1000 KG ਦਾ ‘Bunker Buster’ ਬੰਬ; ਰਾਸ਼ਟਰਪਤੀ ਟਰੰਪ ਨੇ ਵੀਡੀਓ ਸਾਂਝੀ ਕਰਕੇ ਦੁਨੀਆ ਨੂੰ ਹਿਲਾਇਆ!ਲੁਧਿਆਣਾ ਕਤਲ ਕਾਂਡ: ਪਿਤਾ ਤੇ ਤਿੰਨ ਪੁੱਤਰਾਂ ਸਣੇ 5 'ਤੇ FIR, 4 ਗ੍ਰਿਫ਼ਤਾਰ; ਮੁੱਖ ਕਾਤਲ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਬਾਹਰ

ਹੋਰ ਰਾਜ (ਸੂਬੇ)

ਗੈਸ ਲੀਕ ਹੋਣ ਕਾਰਨ ਲੱਗੀ ਭਿਆਨਕ ਅੱਗ

May 01, 2024 11:31 AM

ਬਿਹਾਰ ਦੇ ਕਿਸ਼ਨਗੰਜ ਜ਼ਿਲ੍ਹੇ ਦੇ ਪੌਆਖਲੀ ਵਿੱਚ ਰਸੋਈ ਖਾਣਾ ਪਕਾਉਣ ਦੌਰਾਨ ਇੱਕ ਐਲਪੀਜੀ ਸਿਲੰਡਰ ਲੀਕ ਹੋਣ ਕਾਰਨ ਅੱਗ ਲੱਗ ਗਈ। ਇੱਕ ਔਰਤ ਅਤੇ ਉਸਦੇ ਤਿੰਨ ਬੱਚਿਆਂ ਦੀ ਮੌਤ ਹੋ ਗਈ।ਪੁਲਿਸ ਅਨੁਸਾਰ ਮੰਗਲਵਾਰ ਰਾਤ ਪੌਾਖਾਲੀ ਨਗਰ ਪੰਚਾਇਤ ਅਧੀਨ ਪੈਂਦੇ ਪਿੰਡ ਨੰਕਰ 'ਚ ਮੁਹੰਮਦ ਅੰਸਾਰ ਦੇ ਘਰ ਖਾਣਾ ਬਣਾਉਂਦੇ ਸਮੇਂ ਰਸੋਈ ਗੈਸ ਸਿਲੰਡਰ 'ਚ ਲੀਕ ਹੋਣ ਕਾਰਨ ਕਿਸੇ ਤਰ੍ਹਾਂ ਅੱਗ ਲੱਗ ਗਈ।ਇਸ ਘਟਨਾ 'ਚ ਘਰ ਦੇ ਸਾਰੇ 6 ਮੈਂਬਰ ਬੁਰੀ ਤਰ੍ਹਾਂ ਨਾਲ ਝੁਲਸ ਗਏ।ਸਾਰਿਆਂ ਨੂੰ ਤੁਰੰਤ ਇਲਾਜ ਲਈ ਸਥਾਨਕ ਹਸਪਤਾਲ ਲਿਜਾਇਆ ਗਿਆ ।ਇਸ ਤੋਂ ਬਾਅਦ ਇਨ੍ਹਾਂ ਸਾਰਿਆਂ ਨੂੰ ਬਿਹਤਰ ਇਲਾਜ ਲਈ ਪੂਰਨੀਆ ਰੈਫਰ ਕਰ ਦਿੱਤਾ ਗਿਆ।

 

ਦੱਸਿਆ ਜਾ ਰਿਹਾ ਹੈ ਕਿ ਇਕ ਔਰਤ, ਉਸ ਦੀਆਂ ਦੋ ਬੇਟੀਆਂ ਅਤੇ ਇਕ ਬੇਟੇ ਦੀ ਇਲਾਜ ਦੌਰਾਨ ਮੌਤ ਹੋ ਗਈ।ਮ੍ਰਿਤਕਾਂ ਦੀ ਪਛਾਣ ਮੁਹੰਮਦ ਅੰਸਾਰ ਦੀ ਪਤਨੀ ਸਾਹਿਬਾ (30), ਉਸ ਦੀਆਂ ਧੀਆਂ ਅਨੀਸ਼ਾ (8) ਅਤੇ ਆਰੂਸ਼ੀ (4) ਅਤੇ ਪੁੱਤਰ ਅਨੀਸ (5) ਵਜੋਂ ਹੋਈ ਹੈ।ਇਸ ਘਟਨਾ ਵਿੱਚ ਜ਼ਖ਼ਮੀ ਹੋਏ ਦੋ ਹੋਰ ਵਿਅਕਤੀ ਪੂਰਨੀਆ ਦੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਹੈ।

 

 

 

 

 

 

Have something to say? Post your comment

 
 
 
 
 
Subscribe