Saturday, May 18, 2024
 
BREAKING NEWS
ਮੋਦੀ ਦੀ ਅਗਵਾਈ 'ਚ ਭਾਰਤ ਨੂੰ ਕੋਈ ਨਹੀਂ ਤੋੜ ਸਕਦਾ -ਸ਼ਾਹਭਾਜਪਾ ਵਾਲੇ ਵੀ 140 ਸੀਟਾਂ ਦੀ ਤਾਂਘ ਰੱਖਣਗੇ- ਯਾਦਵਅਸੀਂ ਘੱਟੋ-ਘੱਟ ਸਮਰਥਨ ਮੁੱਲ 'ਤੇ ਕਿਸਾਨਾਂ ਤੋਂ 20 ਲੱਖ ਕਰੋੜ ਰੁਪਏ ਦਾ ਅਨਾਜ ਖਰੀਦਿਆ: ਮੋਦੀਕੇਜਰੀਵਾਲ ਨੂੰ ਮਿਲਣ ਉਨ੍ਹਾਂ ਦੇ ਘਰ ਮਿਲਣ ਪਹੁੰਚੇ ਰਾਘਵ ਚੱਢਾ ਹਸਪਤਾਲ ਦੀ ਇਮਾਰਤ ਵਿੱਚ ਲੱਗੀ ਭਿਆਨਕ ਅੱਗ 'ਆਪ' ਨੇ ਕੇਜਰੀਵਾਲ ਵਿਰੁੱਧ ਤਾਜ਼ਾ ਚਾਰਜਸ਼ੀਟ 'ਤੇ ਈਡੀ ਦੀ ਨਿੰਦਾ ਕੀਤੀ: 'ਭਾਜਪਾ ਦਾ ਸਿਆਸੀ ਵਿੰਗ ED'ਲਾਪਤਾ ਅਦਾਕਾਰ ਗੁਰਚਰਨ ਸਿੰਘ ਇਕ ਮਹੀਨੇ ਬਾਅਦ ਘਰ ਪਰਤੇਹਰਿਆਣਾ: ਨੂਹ 'ਚ ਕੁੰਡਲੀ ਮਾਨੇਸਰ-ਪਲਵਲ ਐਕਸਪ੍ਰੈਸ ਵੇਅ 'ਤੇ ਸ਼ਰਧਾਲੂਆਂ ਨਾਲ ਭਰੀ ਟੂਰਿਸਟ ਬੱਸ ਨੂੰ ਲੱਗੀ ਅੱਗ, 8 ਦੀ ਮੌਤਕੇਜਰੀਵਾਲ ਨੂੰ ਰਾਹਤ ਪਰ ਹੇਮੰਤ ਸੋਰੇਨ ਦੀ ਜ਼ਮਾਨਤ ਫਸੀPM ਮੋਦੀ, ਰਾਹੁਲ ਗਾਂਧੀ ਅੱਜ ਰਾਜਧਾਨੀ ਵਿੱਚ ਪਹਿਲੀ ਚੋਣ ਰੈਲੀ ਕਰਨਗੇ

ਮਨੋਰੰਜਨ

ਸੰਗੀਤ ਜਗਤ ਨੂੰ ਵੱਡਾ ਝਟਕਾ, ਸੁਰਾਂ ਦੀ ਮਲਿਕਾ ਨੇ ਛੱਡਿਆ ਸੰਸਾਰ

May 02, 2024 12:59 PM

Entertainment Desk:ਗਾਇਕਾ ਉਮਾ ਰਮਨਨ ਨੇ 69 ਸਾਲ ਦੀ ਉਮਰ 'ਚ ਚੇਨਈ 'ਚ ਆਖਰੀ ਸਾਹ ਲਿਆ। ਉਨ੍ਹਾਂ ਦੇ ਦੇਹਾਂਤ ਨਾਲ ਪੂਰੀ ਤਾਮਿਲ ਇੰਡਸਟਰੀ 'ਚ ਸੋਗ ਦੀ ਲਹਿਰ ਹੈ। ਉਮਾ ਆਪਣੇ ਪਿੱਛੇ ਆਪਣੇ ਪਤੀ ਏਵੀ ਰਾਮਾਨਨ ਅਤੇ ਪੁੱਤਰ ਵਿਗਨੇਸ਼ ਰਾਮਾਨਨ ਨੂੰ ਇਕੱਲਿਆਂ ਛੱਡ ਗਈ ਹੈ। ਮਰਹੂਮ ਗਾਇਕਾ ਦੇ ਪਤੀ ਵੀ ਗਾਇਕ ਹਨ। ਕਲਾਕਾਰ ਤੇ ਪ੍ਰਸ਼ੰਸਕ ਸੋਸ਼ਲ ਮੀਡੀਆ 'ਤੇ ਗਾਇਕਾ ਨੂੰ ਸ਼ਰਧਾਂਜਲੀ ਦੇ ਰਹੇ ਹਨ।ਉਮਾ ਰਮਨਨ ਦੀ ਮੌਤ ਦਾ ਕਾਰਨ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। 

 

Have something to say? Post your comment

Subscribe