Sunday, May 19, 2024
 
BREAKING NEWS
ਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗਕਸ਼ਮੀਰ 'ਚ ਦੋ ਥਾਵਾਂ 'ਤੇ ਅੱਤਵਾਦੀ ਹਮਲਾਬਾਬਾ ਰਾਮਦੇਵ: ਪਤੰਜਲੀ ਦੀ ਸੋਨ ਪਾਪੜੀ ਕੁਆਲਿਟੀ ਟੈਸਟ 'ਚ ਫੇਲ, ਸਹਾਇਕ ਮੈਨੇਜਰ ਸਮੇਤ 3 ਨੂੰ ਜੇਲ੍ਹਅਦਾਲਤ ਨੇ ਬਿਭਵ ਕੁਮਾਰ ਨੂੰ 5 ਦਿਨਾਂ ਲਈ ਪੁਲਿਸ ਰਿਮਾਂਡ 'ਤੇ ਭੇਜਿਆ

ਰਾਸ਼ਟਰੀ

ਕੇਜਰੀਵਾਲ ਦੀ ਗ੍ਰਿਫ਼ਤਾਰੀ ਦਾ ਜਵਾਬ ਜਨਤਾ ਆਪਣੀਆਂ ਵੋਟਾਂ ਨਾਲ ਦੇਵੇਗੀ: ਸੁਨੀਤਾ ਕੇਜਰੀਵਾਲ

May 02, 2024 04:20 PM

Chief Minister of Delhi :-ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਨੇ ਕਿਹਾ ਕਿ ਲੋਕ ਸਮਝਦਾਰ ਹਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਨੂੰ ਜੇਲ੍ਹ ਭੇਜਣ ਤੇ ਭਾਜਪਾ ਨੂੰ ਆਪਣੀਆਂ ਵੋਟਾਂ ਨਾਲ ਜਵਾਬ ਦੇਣਗੇ। ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਰੈਲੀਆਂ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਅਹਿਮਦਾਬਾਦ ਹਵਾਈ ਅੱਡੇ 'ਤੇ ਪਹੁੰਚੀ।ਉਨ੍ਹਾਂ ਕਿਹਾ ਕਿ ਭਾਜਪਾ ਨੇ ਕੇਜਰੀਵਾਲ ਨੂੰ ਚੋਣਾਂ ਦੌਰਾਨ ਗਲਤ ਢੰਗ ਨਾਲ ਜੇਲ੍ਹ ਭੇਜਿਆ ਹੈ ਤਾਂ ਜੋ ਉਨ੍ਹਾਂ ਦੀ ਆਵਾਜ਼ ਲੋਕਾਂ ਤੱਕ ਨਾ ਪੁੱਜੇ ਪਰ ਲੋਕ ਸਮਝਦਾਰ ਹਨ ਤੇ ਉਹ ਆਪਣੀ ਵੋਟ ਨਾਲ ਜੁਆਬ ਦੇਣਗੇ।

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

ਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀ

ਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ

Weather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀ

ਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗ

ਕਸ਼ਮੀਰ 'ਚ ਦੋ ਥਾਵਾਂ 'ਤੇ ਅੱਤਵਾਦੀ ਹਮਲਾ

ਬਾਬਾ ਰਾਮਦੇਵ: ਪਤੰਜਲੀ ਦੀ ਸੋਨ ਪਾਪੜੀ ਕੁਆਲਿਟੀ ਟੈਸਟ 'ਚ ਫੇਲ, ਸਹਾਇਕ ਮੈਨੇਜਰ ਸਮੇਤ 3 ਨੂੰ ਜੇਲ੍ਹ

ਅਦਾਲਤ ਨੇ ਬਿਭਵ ਕੁਮਾਰ ਨੂੰ 5 ਦਿਨਾਂ ਲਈ ਪੁਲਿਸ ਰਿਮਾਂਡ 'ਤੇ ਭੇਜਿਆ

ਮੋਦੀ ਦੀ ਅਗਵਾਈ 'ਚ ਭਾਰਤ ਨੂੰ ਕੋਈ ਨਹੀਂ ਤੋੜ ਸਕਦਾ -ਸ਼ਾਹ

ਭਾਜਪਾ ਵਾਲੇ ਵੀ 140 ਸੀਟਾਂ ਦੀ ਤਾਂਘ ਰੱਖਣਗੇ- ਯਾਦਵ

ਅਸੀਂ ਘੱਟੋ-ਘੱਟ ਸਮਰਥਨ ਮੁੱਲ 'ਤੇ ਕਿਸਾਨਾਂ ਤੋਂ 20 ਲੱਖ ਕਰੋੜ ਰੁਪਏ ਦਾ ਅਨਾਜ ਖਰੀਦਿਆ: ਮੋਦੀ

 
 
 
 
Subscribe