Saturday, May 18, 2024
 
BREAKING NEWS
ਮੋਦੀ ਦੀ ਅਗਵਾਈ 'ਚ ਭਾਰਤ ਨੂੰ ਕੋਈ ਨਹੀਂ ਤੋੜ ਸਕਦਾ -ਸ਼ਾਹਭਾਜਪਾ ਵਾਲੇ ਵੀ 140 ਸੀਟਾਂ ਦੀ ਤਾਂਘ ਰੱਖਣਗੇ- ਯਾਦਵਅਸੀਂ ਘੱਟੋ-ਘੱਟ ਸਮਰਥਨ ਮੁੱਲ 'ਤੇ ਕਿਸਾਨਾਂ ਤੋਂ 20 ਲੱਖ ਕਰੋੜ ਰੁਪਏ ਦਾ ਅਨਾਜ ਖਰੀਦਿਆ: ਮੋਦੀਕੇਜਰੀਵਾਲ ਨੂੰ ਮਿਲਣ ਉਨ੍ਹਾਂ ਦੇ ਘਰ ਮਿਲਣ ਪਹੁੰਚੇ ਰਾਘਵ ਚੱਢਾ ਹਸਪਤਾਲ ਦੀ ਇਮਾਰਤ ਵਿੱਚ ਲੱਗੀ ਭਿਆਨਕ ਅੱਗ 'ਆਪ' ਨੇ ਕੇਜਰੀਵਾਲ ਵਿਰੁੱਧ ਤਾਜ਼ਾ ਚਾਰਜਸ਼ੀਟ 'ਤੇ ਈਡੀ ਦੀ ਨਿੰਦਾ ਕੀਤੀ: 'ਭਾਜਪਾ ਦਾ ਸਿਆਸੀ ਵਿੰਗ ED'ਲਾਪਤਾ ਅਦਾਕਾਰ ਗੁਰਚਰਨ ਸਿੰਘ ਇਕ ਮਹੀਨੇ ਬਾਅਦ ਘਰ ਪਰਤੇਹਰਿਆਣਾ: ਨੂਹ 'ਚ ਕੁੰਡਲੀ ਮਾਨੇਸਰ-ਪਲਵਲ ਐਕਸਪ੍ਰੈਸ ਵੇਅ 'ਤੇ ਸ਼ਰਧਾਲੂਆਂ ਨਾਲ ਭਰੀ ਟੂਰਿਸਟ ਬੱਸ ਨੂੰ ਲੱਗੀ ਅੱਗ, 8 ਦੀ ਮੌਤਕੇਜਰੀਵਾਲ ਨੂੰ ਰਾਹਤ ਪਰ ਹੇਮੰਤ ਸੋਰੇਨ ਦੀ ਜ਼ਮਾਨਤ ਫਸੀPM ਮੋਦੀ, ਰਾਹੁਲ ਗਾਂਧੀ ਅੱਜ ਰਾਜਧਾਨੀ ਵਿੱਚ ਪਹਿਲੀ ਚੋਣ ਰੈਲੀ ਕਰਨਗੇ

ਰਾਸ਼ਟਰੀ

ਤਿਹਾੜ ਜੇਲ 'ਚ ਖਾਣੇ ਨੂੰ ਲੈ ਕੇ ਲੜਾਈ

May 04, 2024 04:28 PM

ਤਿਹਾੜ ਜੇਲ੍ਹ ਵਿੱਚ ਇੱਕ 29 ਸਾਲਾ ਕੈਦੀ ਦੀ ਇੱਕ ਹੋਰ ਕੈਦੀ ਜੋ ਅਫ਼ਗਾਨ ਨਾਗਰਿਕ ਹੈ ਉਸ ਨੇ ਕਥਿਤ ਤੌਰ 'ਤੇ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਕੀ ਸਵੇਰੇ ਖਾਣੇ ਨੂੰ ਲੈ ਕੇ ਹੋਈ ਤਕਰਾਰ ਕਾਰਨ ਇਹ ਘਟਨਾ ਵਾਪਰੀ। ਮ੍ਰਿਤਕ ਦੀ ਪਛਾਣ ਦੀਪਕ ਸੋਨੀ ਵਾਸੀ ਸ਼ਕੂਰਪੁਰ ਵਜੋਂ ਹੋਈ ਹੈ। ਦੀਪਕ ਸੋਨੀ ਜੇਲ੍ਹ ਨੰਬਰ ਤਿੰਨ ਵਿੱਚ ਬੰਦ ਸੀ, ਜਿੱਥੇ ਉਹ ਸੇਵਾਦਾਰ ਵਜੋਂ ਕੰਮ ਕਰਦਾ ਸੀ।

ਇਹ ਘਟਨਾ ਸ਼ੁੱਕਰਵਾਰ ਦੁਪਹਿਰੇ ਵਾਪਰੀ।  ਅਬਦੁਲ ਬਸੀਰ  ਨਾਂ ਦੇ 44 ਸਾਲਾ ਅਫਗਾਨ ਕੈਦੀ ਨੇ ਦੀਪਕ ਸੋਨੀ ਦੀ ਛਾਤੀ ਵਿੱਚ ਚਾਕੂ ਮਾਰਿਆ। ਘਟਨਾ ਤੋਂ ਬਾਅਦ ਜ਼ਖਮੀ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਿਸ  ਨੇ ਹਮਲਾਵਰ ਨੂੰ  ਮੌਕੇ ਤੇ ਫੜ ਲਿਆ ਹੈ।

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

ਮੋਦੀ ਦੀ ਅਗਵਾਈ 'ਚ ਭਾਰਤ ਨੂੰ ਕੋਈ ਨਹੀਂ ਤੋੜ ਸਕਦਾ -ਸ਼ਾਹ

ਭਾਜਪਾ ਵਾਲੇ ਵੀ 140 ਸੀਟਾਂ ਦੀ ਤਾਂਘ ਰੱਖਣਗੇ- ਯਾਦਵ

ਅਸੀਂ ਘੱਟੋ-ਘੱਟ ਸਮਰਥਨ ਮੁੱਲ 'ਤੇ ਕਿਸਾਨਾਂ ਤੋਂ 20 ਲੱਖ ਕਰੋੜ ਰੁਪਏ ਦਾ ਅਨਾਜ ਖਰੀਦਿਆ: ਮੋਦੀ

'ਆਪ' ਨੇ ਕੇਜਰੀਵਾਲ ਵਿਰੁੱਧ ਤਾਜ਼ਾ ਚਾਰਜਸ਼ੀਟ 'ਤੇ ਈਡੀ ਦੀ ਨਿੰਦਾ ਕੀਤੀ: 'ਭਾਜਪਾ ਦਾ ਸਿਆਸੀ ਵਿੰਗ ED'

ਕੇਜਰੀਵਾਲ ਨੂੰ ਰਾਹਤ ਪਰ ਹੇਮੰਤ ਸੋਰੇਨ ਦੀ ਜ਼ਮਾਨਤ ਫਸੀ

PM ਮੋਦੀ, ਰਾਹੁਲ ਗਾਂਧੀ ਅੱਜ ਰਾਜਧਾਨੀ ਵਿੱਚ ਪਹਿਲੀ ਚੋਣ ਰੈਲੀ ਕਰਨਗੇ

ਮੈਂ ਆਪਣੀ ਮਾਂ ਦੇ ਕਹੇ ਹਰ ਸ਼ਬਦ ਦਾ ਸਨਮਾਨ ਕਰਾਂਗਾ: ਰਾਹੁਲ

ਤੇਜਸਵੀ ਯਾਦਵ ਨੂੰ ਦੱਸਣਾ ਚਾਹੀਦਾ ਹੈ ਕਿ ਉਸਨੇ 1995-2014 ਦੌਰਾਨ ਕਿੰਨੀਆਂ ਸਰਕਾਰੀ ਨੌਕਰੀਆਂ ਦਿੱਤੀਆਂ: ਜੇਡੀਯੂ

ਨਵੀਨ ਬਾਬੂ ਨੂੰ ਹਟਾ ਕੇ ਵਿਕਾਸ ਲਈ ਓਡੀਸ਼ਾ 'ਚ ਚੋਣ ਹੈ: ਸ਼ਾਹ

ਕੇਜਰੀਵਾਲ ਨੂੰ ਅੰਤ੍ਰਿਮ ਜ਼ਮਾਨਤ ਦੇ ਵਿਰੋਧ ਦਾ ਸੁਪਰੀਮ ਕੋਰਟ ਨੇ ਦਿੱਤਾ ਜਵਾਬ, ਪੜ੍ਹੋ

 
 
 
 
Subscribe