Saturday, May 18, 2024
 
BREAKING NEWS
ਮੋਦੀ ਦੀ ਅਗਵਾਈ 'ਚ ਭਾਰਤ ਨੂੰ ਕੋਈ ਨਹੀਂ ਤੋੜ ਸਕਦਾ -ਸ਼ਾਹਭਾਜਪਾ ਵਾਲੇ ਵੀ 140 ਸੀਟਾਂ ਦੀ ਤਾਂਘ ਰੱਖਣਗੇ- ਯਾਦਵਅਸੀਂ ਘੱਟੋ-ਘੱਟ ਸਮਰਥਨ ਮੁੱਲ 'ਤੇ ਕਿਸਾਨਾਂ ਤੋਂ 20 ਲੱਖ ਕਰੋੜ ਰੁਪਏ ਦਾ ਅਨਾਜ ਖਰੀਦਿਆ: ਮੋਦੀਕੇਜਰੀਵਾਲ ਨੂੰ ਮਿਲਣ ਉਨ੍ਹਾਂ ਦੇ ਘਰ ਮਿਲਣ ਪਹੁੰਚੇ ਰਾਘਵ ਚੱਢਾ ਹਸਪਤਾਲ ਦੀ ਇਮਾਰਤ ਵਿੱਚ ਲੱਗੀ ਭਿਆਨਕ ਅੱਗ 'ਆਪ' ਨੇ ਕੇਜਰੀਵਾਲ ਵਿਰੁੱਧ ਤਾਜ਼ਾ ਚਾਰਜਸ਼ੀਟ 'ਤੇ ਈਡੀ ਦੀ ਨਿੰਦਾ ਕੀਤੀ: 'ਭਾਜਪਾ ਦਾ ਸਿਆਸੀ ਵਿੰਗ ED'ਲਾਪਤਾ ਅਦਾਕਾਰ ਗੁਰਚਰਨ ਸਿੰਘ ਇਕ ਮਹੀਨੇ ਬਾਅਦ ਘਰ ਪਰਤੇਹਰਿਆਣਾ: ਨੂਹ 'ਚ ਕੁੰਡਲੀ ਮਾਨੇਸਰ-ਪਲਵਲ ਐਕਸਪ੍ਰੈਸ ਵੇਅ 'ਤੇ ਸ਼ਰਧਾਲੂਆਂ ਨਾਲ ਭਰੀ ਟੂਰਿਸਟ ਬੱਸ ਨੂੰ ਲੱਗੀ ਅੱਗ, 8 ਦੀ ਮੌਤਕੇਜਰੀਵਾਲ ਨੂੰ ਰਾਹਤ ਪਰ ਹੇਮੰਤ ਸੋਰੇਨ ਦੀ ਜ਼ਮਾਨਤ ਫਸੀPM ਮੋਦੀ, ਰਾਹੁਲ ਗਾਂਧੀ ਅੱਜ ਰਾਜਧਾਨੀ ਵਿੱਚ ਪਹਿਲੀ ਚੋਣ ਰੈਲੀ ਕਰਨਗੇ

ਨਵੀ ਦਿੱਲੀ

ਦਿੱਲੀ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਅਰਵਿੰਦਰ ਸਿੰਘ ਲਵਲੀ ਸਮੇਤ ਕਈ ਕਾਂਗਰਸੀ ਆਗੂ ਭਾਜਪਾ ਵਿੱਚ ਸ਼ਾਮਲ

May 04, 2024 04:50 PM

ਲੋਕ ਸਭਾ ਚੋਣਾਂ ਦੌਰਾਨ ਦਿੱਲੀ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਆਗੂ ਅਤੇ ਦਿੱਲੀ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਲਵਲੀ ਤੋਂ ਇਲਾਵਾ ਕਾਂਗਰਸ ਦੇ ਸਾਬਕਾ ਵਿਧਾਇਕ ਰਾਜ ਕੁਮਾਰ ਚੌਹਾਨ, ਨਸੀਬ ਸਿੰਘ, ਨੀਰਜ ਬਸੋਆ ਅਤੇ ਸਾਬਕਾ ਯੂਥ ਕਾਂਗਰਸ ਪ੍ਰਧਾਨ ਅਮਿਤ ਮਲਿਕ ਦਿੱਲੀ ਸਥਿਤ ਪਾਰਟੀ ਹੈੱਡਕੁਆਰਟਰ 'ਚ ਭਾਜਪਾ 'ਚ ਸ਼ਾਮਲ ਹੋ ਗਏ। ਸਾਰੇ ਕਾਂਗਰਸੀ ਆਗੂਆਂ ਨੇ ਦਿੱਲੀ ਭਾਜਪਾ ਹੈੱਡਕੁਆਰਟਰ ਵਿਖੇ ਭਾਜਪਾ ਦੀ ਮੈਂਬਰਸ਼ਿਪ ਲਈ।

 

Have something to say? Post your comment

Subscribe