Sunday, September 06, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹੋਰ ਰਾਜ (ਸੂਬੇ)

ਭਿਆਨਕ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ

May 05, 2024 09:48 AM

ਰਾਜਸਥਾਨ ਦੇ ਸਵਾਈ ਮਾਧੋਪੁਰ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿੱਚ 6 ਲੋਕਾਂ ਦੀ ਮੌਤ ਹੋ ਗਈ ਹੈ। ਸਥਿਰ ਤ੍ਰਿਨੇਤਰ ਗਣੇਸ਼ ਦੇ ਦਰਸ਼ਨ ਕਰਨ ਲਈ ਸੀਕਰ ਤੋਂ ਰਣਥੰਭੌਰ ਜਾ ਰਹੇ ਇਕ ਪਰਿਵਾਰ ਦੀ ਕਾਰ ਨੂੰ ਬਾਉਂਲੀ ਥਾਣਾ ਖੇਤਰ ਦੇ ਐਕਸਪ੍ਰੈਸ ਵੇਅ 'ਤੇ ਬਨਾਸ ਪੁਲੀ 'ਤੇ ਇਕ ਵਾਹਨ ਨੇ ਟੱਕਰ ਮਾਰ ਦਿੱਤੀ। ਕਾਰ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ। ਇਸ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ ਦੋ ਜ਼ਖਮੀ ਹੋ ਗਏ।

 

Have something to say? Post your comment

 
 
 
 
 
Subscribe