Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹੋਰ ਰਾਜ (ਸੂਬੇ)

ਮਨੀਪੁਰ ਵਿੱਚ ਖਰਾਬ ਮੌਸਮ ਕਾਰਨ ਸਾਰੇ ਸਕੂਲ ਅਤੇ ਕਾਲਜ ਬੰਦ

May 06, 2024 06:20 AM

ਮਨੀਪੁਰ ਦੇ ਮੁੱਖ ਮੰਤਰੀ ਐਨ. ਬੀਰੇਨ ਸਿੰਘ ਨੇ ਟਵੀਟ ਕੀਤਾ, “ਸੂਬੇ ਵਿੱਚ ਮੌਜੂਦਾ ਮੌਸਮ ਦੇ ਕਾਰਨ, ਸਾਰੇ ਸਕੂਲ ਅਤੇ ਕਾਲਜ 6 ਮਈ ਅਤੇ 7 ਮਈ 2024 ਨੂੰ ਬੰਦ ਰਹਿਣਗੇ। ਇਹ ਫੈਸਲਾ ਮੌਜੂਦਾ ਮੌਸਮ ਤੋਂ ਪੈਦਾ ਹੋਏ ਖ਼ਤਰਿਆਂ ਦੇ ਮੱਦੇਨਜ਼ਰ ਇਹਤਿਆਤ ਵਜੋਂ ਲਿਆ ਗਿਆ ਹੈ। ਮੈਂ ਸਾਰਿਆਂ ਨੂੰ ਘਰ ਦੇ ਅੰਦਰ ਸੁਰੱਖਿਅਤ ਰਹਿਣ ਦੀ ਅਪੀਲ ਕਰਦਾ ਹਾਂ। ਰਾਜ ਸਰਕਾਰ ਜਾਨ-ਮਾਲ ਦੀ ਸੁਰੱਖਿਆ ਅਤੇ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸਾਰੇ ਜ਼ਰੂਰੀ ਉਪਾਅ ਕਰ ਰਹੀ ਹੈ।

 

Have something to say? Post your comment

 
 
 
 
 
Subscribe