Sunday, May 19, 2024
 
BREAKING NEWS
ਦਿੱਲੀ 'ਚ ਅੱਜ ਰਿਕਾਰਡ ਤਾਪਮਾਨ 47.8 ਡਿਗਰੀ ਸੈਲਸੀਅਸ ਤੱਕ ਪਹੁੰਚਿਆਭਾਜਪਾ ਜੋ ਕਹਿੰਦੀ ਹੈ, ਉਹੀ ਕਰਦੀ ਹੈ: ਰਾਜਨਾਥ ਸਿੰਘਪੰਜਾਬ ਵਿੱਚ ਗੈਰ-ਪੰਜਾਬੀਆਂ ਨੂੰ ਵੋਟ ਦਾ ਅਧਿਕਾਰ ਨਹੀਂ ਦਿੱਤਾ ਜਾਣਾ ਚਾਹੀਦਾ - ਖਹਿਰਾਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗ

ਰਾਸ਼ਟਰੀ

ਕਾਂਗਰਸ ਉਮੀਦਵਾਰ ਕਨ੍ਹਈਆ ਕੁਮਾਰ ਅੱਜ ਨਾਮਜ਼ਦਗੀ ਪੱਤਰ ਕਰਣਗੇ ਦਾਖਲ

May 06, 2024 08:08 AM

ਉੱਤਰ-ਪੂਰਬੀ ਦਿੱਲੀ ਸੀਟ ਤੋਂ ਕਾਂਗਰਸ ਉਮੀਦਵਾਰ ਕਨ੍ਹਈਆ ਕੁਮਾਰ 25 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਸਾਬਕਾ ਵਿਦਿਆਰਥੀ ਆਗੂ ਨਾਮਜ਼ਦਗੀ ਦਾਖ਼ਲ ਕਰਨ ਲਈ ਮੌਜਪੁਰ ਮੈਟਰੋ ਸਟੇਸ਼ਨ ਨੇੜੇ ਤੋਂ ਚੋਣ ਦਫ਼ਤਰ ਤੱਕ ਰੋਡ ਸ਼ੋਅ ਕਰਨਗੇ।

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

 
 
 
 
Subscribe