Sunday, May 19, 2024
 
BREAKING NEWS
ਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗਕਸ਼ਮੀਰ 'ਚ ਦੋ ਥਾਵਾਂ 'ਤੇ ਅੱਤਵਾਦੀ ਹਮਲਾਬਾਬਾ ਰਾਮਦੇਵ: ਪਤੰਜਲੀ ਦੀ ਸੋਨ ਪਾਪੜੀ ਕੁਆਲਿਟੀ ਟੈਸਟ 'ਚ ਫੇਲ, ਸਹਾਇਕ ਮੈਨੇਜਰ ਸਮੇਤ 3 ਨੂੰ ਜੇਲ੍ਹਅਦਾਲਤ ਨੇ ਬਿਭਵ ਕੁਮਾਰ ਨੂੰ 5 ਦਿਨਾਂ ਲਈ ਪੁਲਿਸ ਰਿਮਾਂਡ 'ਤੇ ਭੇਜਿਆ

ਨਵੀ ਦਿੱਲੀ

ਪਲਾਸਟਿਕ ਫੈਕਟਰੀ 'ਚ ਲੱਗੀ ਭਿਆਨਕ ਅੱਗ

May 06, 2024 10:56 AM

ਦਿੱਲੀ ਦੇ ਨਰੇਲਾ ਭੋਰਗੜ੍ਹ ਉਦਯੋਗਿਕ ਖੇਤਰ ਵਿੱਚ ਇੱਕ ਪਲਾਸਟਿਕ ਫੈਕਟਰੀ ਦੀਆਂ ਤਿੰਨ ਮੰਜ਼ਿਲਾਂ 'ਤੇ ਭਿਆਨਕ ਅੱਗ ਲੱਗ ਗਈ। ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਅੱਗ ਕਿਸ ਕਾਰਨ ਲੱਗੀ

 

Have something to say? Post your comment

 
 
 
 
 
Subscribe