Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹੋਰ

ਮੁੰਬਈ 'ਚ ਵੱਡਾ ਹਾਦਸਾ, ਪੈਟਰੋਲ ਪੰਪ ਦਾ ਸ਼ੈੱਡ ਡਿੱਗਣ ਕਾਰਨ ਕਈ ਲੋਕ ਜ਼ਖਮੀ

May 14, 2024 09:00 AM

ਮੁੰਬਈ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ।ਬੀਤੇ ਦਿਨ ਅਚਾਨਕ ਮੌਸਮ ਬਦਲ ਗਿਆ। ਧੂੜ ਭਰੀ ਹਨੇਰੀ ਤੋਂ ਬਾਅਦ ਮੀਂਹ ਵੀ ਸ਼ੁਰੂ ਹੋ ਗਿਆ ਅਤੇ ਹਨੇਰਾ ਛਾ ਗਿਆ।ਤੂਫਾਨ ਕਾਰਨ ਘਾਟਕੋਪਰ ਦੇ ਇਕ ਪੈਟਰੋਲ ਪੰਪ 'ਤੇ 100 ਫੁੱਟ ਉੱਚਾ ਬਿਲਬੋਰਡ ਡਿੱਗਣ ਕਾਰਨ 14 ਲੋਕਾਂ ਦੀ ਮੌਤ ਹੋ ਗਈ, ਬਾਕੀ ਲੋਕ ਜ਼ਖਮੀ ਹੋ ਗਏ।ਘਟਨਾ ਵਾਲੀ ਥਾਂ 'ਤੇ ਰਾਹਤ ਕਾਰਜ ਜਾਰੀ ਹੈ। ਰਾਹਤ ਟੀਮ ਮੌਕੇ 'ਤੇ ਮੌਜੂਦ ਹੈ।

 

Have something to say? Post your comment

Subscribe