Friday, March 20, 2026
BREAKING NEWS
ਪੰਜਾਬ-ਚੰਡੀਗੜ੍ਹ 'ਚ ਮੌਸਮ ਦਾ ਮਿਜ਼ਾਜ ਵਿਗੜਿਆਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਮਾਰਚ 2026)ਬੇਰੂਤ 'ਚ ਕਿਆਮਤ ਦਾ ਮੰਜ਼ਰ: ਇਜ਼ਰਾਈਲੀ ਮਿਜ਼ਾਈਲ ਨੇ ਮਿੰਟਾਂ 'ਚ ਜ਼ਮੀਨਦੋਜ਼ ਕੀਤੀ ਬਹੁ-ਮੰਜ਼ਿਲਾ ਇਮਾਰਤ, 6 ਮੌਤਾਂ ਤੋਂ ਬਾਅਦ ਲੇਬਨਾਨ 'ਚ ਦਹਿਸ਼ਤਅੰਮ੍ਰਿਤਸਰ ਲਈ ਵੱਡੀ ਸੌਗਾਤ: 11 ਨਵੇਂ 'ਆਮ ਆਦਮੀ ਕਲੀਨਿਕਾਂ' ਨੂੰ ਹਰੀ ਝੰਡੀ, 4 ਕਰੋੜ ਦੇ ਫੰਡ ਜਾਰੀEPFO ਪੈਨਸ਼ਨ ਅਤੇ PF ਕਲੇਮ ਰੱਦ ਹੋਣ ਤੋਂ ਕਿਵੇਂ ਬਚੀਏ? ਅਪਲਾਈ ਕਰਨ ਤੋਂ ਪਹਿਲਾਂ ਇਨ੍ਹਾਂ ਜ਼ਰੂਰੀ ਗੱਲਾਂ ਦਾ ਰੱਖੋ ਖ਼ਾਸ ਧਿਆਨਕੈਨੇਡਾ ਤੋਂ ਆਈ ਰੂਹ ਕੰਬਾਊ ਖ਼ਬਰ: ਦੋਸਤਾਨਾ ਇਸ਼ਾਰਾ ਕਰਕੇ ਪੰਜਾਬੀ ਗੱਭਰੂ ਦੇ ਗਰਦਨ 'ਚ ਮਾਰੀ ਗੋਲੀ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹਾਈਵੇਅ 'ਤੇ ਦਰਦਨਾਕ ਮੌਤ"Ramdas Athawale is Evergreen": Laughter Echoes During PM Modi's Farewell Speech in Rajya Sabha (Video)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (18 ਮਾਰਚ 2026)ਆਰਥਿਕ ਸੰਕਟ ਵਿਚਾਲੇ ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਸਾਰੇ ਕੈਬਨਿਟ ਰੈਂਕ ਖਤਮ, ਤਨਖਾਹਾਂ 'ਤੇ ਵੀ ਲਗਾਈ ਰੋਕWeather Shift in Punjab: Rain Alert for 4 Districts as Cold Returns

ਹੋਰ ਦੇਸ਼

ਕੋਰੋਨਾ : 1,500 ਤੋਂ ਵਧੇਰੇ ਨਵੇਂ ਮਾਮਲੇ

May 16, 2020 05:38 PM

ਪਾਕਿਸਤਾਨ : ਰਾਸ਼ਟਰੀ ਸਿਹਤ ਸੇਵਾਵਾਂ ਨੇ ਸ਼ਨੀਵਾਰ ਨੂੰ ਇਕ ਬਿਆਨ ਵਿਚ ਦੱਸਿਆ ਕਿ ਪਾਕਿਸਤਾਨ ਵਿਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਇਨਫੈਕਸ਼ਨ ਦੇ 1, 581 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਇਨਫੈਕਟਿਡ ਲੋਕਾਂ ਦੀ ਗਿਣਤੀ 38, 799 ਹੋ ਗਈ ਹੈ। ਪਾਕਿਸਤਾਨ ਵਿਚ 834 ਲੋਕਾਂ ਦੀ ਵਾਇਰਸ ਕਾਰਣ ਮੌਤ ਹੋਈ ਹੈ।

 

Have something to say? Post your comment

 
 
 
 
 
Subscribe