Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹੋਰ ਰਾਜ (ਸੂਬੇ)

ਵਿਅਕਤੀ ਨੇ ਆਪਣੇ ਬੇਟੇ, ਨੂੰਹ ਅਤੇ ਪੋਤੇ ਨੂੰ ਜ਼ਿੰਦਾ ਸਾੜਨ ਦੀ ਕੀਤੀ ਕੋਸ਼ਿਸ਼

May 17, 2024 04:53 PM

ਜੋਧਪੁਰ ਦੇ ਲਾਇਕਨ ਇਲਾਕੇ ਵਿੱਚ ਇੱਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਪਿਤਾ ਨੇ ਆਪਣੇ ਹੀ ਪੁੱਤਰ, ਨੂੰਹ ਅਤੇ ਪੋਤੇ ਨੂੰ ਸਾੜਨ ਦੀ ਕੋਸ਼ਿਸ਼ ਕੀਤੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਨੇ ਦੋਸ਼ੀ ਨੇਨਾਰਾਮ ਨੂੰ ਗ੍ਰਿਫਤਾਰ ਕਰ ਲਿਆ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਜਾਇਦਾਦ ਦੇ ਵਿਵਾਦ ਕਾਰਨ ਵਾਪਰੀ ਹੈ। ਉਕਤ ਵਿਅਕਤੀ ਪਰਿਵਾਰ ਨੂੰ ਸਾੜਨ ਲਈ 35 ਲੀਟਰ ਪੈਟਰੋਲ ਵੀ ਲੈ ਕੇ ਆਇਆ ਸੀ।

 

Have something to say? Post your comment

Subscribe