Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਜੰਮੂ ਕਸ਼ਮੀਰ

ਦਹਿਸ਼ਤਗਰਦਾਂ ਦੇ ਹਮਲੇ ’ਚ ਪੁਲੀਸ ਕਰਮੀ ਹਲਾਕ

May 17, 2020 09:33 AM

ਸ੍ਰੀਨਗਰ : ਕੁਲਗਾਮ ਜ਼ਿਲ੍ਹੇ ’ਚ ਦਹਿਸ਼ਤਗਰਦਾਂ ਵੱਲੋਂ ਸੁਰੱਖਿਆ ਬਲਾਂ ’ਤੇ ਕੀਤੇ ਗਏ ਹਮਲੇ ਦੌਰਾਨ ਹੈੱਡ ਕਾਂਸਟੇਬਲ ਮੁਹੰਮਦ ਅਮੀਨ ਮਾਰਿਆ ਗਿਆ। ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਫ੍ਰਿਸਾਲ ਦੇ ਮੁੱਖ ਚੌਕ ’ਚ ਤਾਇਨਾਤ ਪੁਲੀਸ ਅਤੇ ਸੀਆਰਪੀਐੱਫ ਪਾਰਟੀ ’ਤੇ ਦਹਿਸ਼ਤਗਰਦਾਂ ਨੇ ਗੋਲੀਆਂ ਚਲਾਈਆਂ। ਹਮਲੇ ’ਚ ਜ਼ਖ਼ਮੀ ਹੋਏ ਅਮੀਨ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

 

Have something to say? Post your comment

 
 
 
 
 
Subscribe