ਸੋਨੀਪਤ 'ਚ ਚੋਣ ਡਿਊਟੀ 'ਤੇ ਤਾਇਨਾਤ ਸਿੱਖਿਆ ਵਿਭਾਗ ਦੇ ਕਰਮਚਾਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਹ ਕਰਮਚਾਰੀ ਸੋਨੀਪਤ ਦੇ ਪਿੰਡ ਪੁਗਥਲਾ ਸਥਿਤ ਸਰਕਾਰੀ ਸਕੂਲ ਵਿੱਚ ਕਲਰਕ ਵਜੋਂ ਕੰਮ ਕਰਦਾ ਸੀ।