Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹੋਰ ਦੇਸ਼

ਪਾਕਿ ਦੀ ਪਹਿਲੀ ਸਿੱਖ ਪੱਤਰਕਾਰ ਮਨਮੀਤ ਕੌਰ ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ 'ਚ ਸ਼ਾਮਲ

May 17, 2020 05:43 PM
ਇਸਲਾਮਾਬਾਦ : ਪਾਕਿਸਤਾਨ ਦੀ ਪਹਿਲੀ ਸਿੱਖ ਪੱਤਰਕਾਰ ਮਨਮੀਤ ਕੌਰ ਨੂੰ ਤੀਹ ਸਾਲ ਤੋਂ ਘੱਟ ਉਮਰ ਦੇ ਦੁਨੀਆ ਦੀ ਸਭ ਤੋਂ ਪ੍ਰਭਾਵਸ਼ਾਲੀ ਸਿੱਖਾਂ ਦੀ ਸੂਚੀ ਵਿਚ ਸ਼ਾਮਲ ਕੀਤਾ ਗਿਆ ਹੈ। ਇਹ ਸੂਚੀ ਬਰਤਾਨੀਆ ਸਥਿਤ ਇਕ ਆਲਮੀ ਜਥੇਬੰਦੀ ਨੇ ਤਿਆਰ ਕੀਤੀ ਹੈ। 'ਦਿ ਸਿੱਖ ਗਰੁੱਪ' ਨਾਂ ਦੀ ਇਸ ਜਥੇਬੰਦੀ ਨੇ ਪਾਕਿਸਤਾਨ ਦੀ 25 ਸਾਲਾ ਮਨਮੀਤ ਕੌਰ ਨੂੰ ਇਸ ਸੂਚੀ ਵਿਚ ਸ਼ਾਮਲ ਕਰਦਿਆਂ ਪੁਰਸਕਾਰ ਦੇਣ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ 'ਦਿ ਐਕਸਪ੍ਰੈੱਸ ਟ੍ਰਿਬਿਊਨ' ਅਖ਼ਬਾਰ ਨੇ ਦਿੱਤੀ। ਮਨਮੀਤ ਨੂੰ ਅਗਲੇ ਸਾਲ ਬਰਤਾਨੀਆ ਵਿਚ ਕਰਵਾਏ ਜਾਣ ਵਾਲੇ ਪ੍ਰੋਗਰਾਮ ਵਿਚ ਪੁਰਸਕਾਰ ਪ੍ਰਦਾਨ ਕੀਤਾ ਜਾਵੇਗਾ। ਪਿਸ਼ਾਵਰ ਦੀ ਰਹਿਣ ਵਾਲੀ ਮਨਮੀਤ ਸਮਾਜ ਸੇਵੀ ਵੀ ਹੈ। ਉਸ ਨੂੰ ਘੱਟਗਿਣਤੀਆਂ ਲਈ ਕੰਮ ਕਰਨ ਲਈ ਪਾਕਿਸਤਾਨ ਵਿਚ ਵੀ ਕਈ ਪੁਰਸਕਾਰ ਮਿਲ ਚੁੱਕੇ ਹਨ।
 

Have something to say? Post your comment

 
 
 
 
 
Subscribe