Friday, November 28, 2025
BREAKING NEWS
ਚੱਕਰਵਾਤ 'ਡਿਟਵਾਹ' ਦਾ ਖ਼ਤਰਾ: 16 ਫੁੱਟ ਲਹਿਰਾਂ, ਭਾਰੀ ਮੀਂਹ ਅਤੇ 3 ਰਾਜਾਂ ਲਈ ਸੰਤਰੀ ਅਲਰਟMajor U.S. Crackdown: Green Card Applicants Arrested During Interviews, Some Handcuffedਦਿੱਲੀ ਪੁਲਿਸ ਦੀ ਵੱਡੀ ਸਫਲਤਾ: ਕਪਿਲ ਸ਼ਰਮਾ ਦੇ ਕੈਨੇਡਾ ਕੈਫੇ 'ਤੇ ਗੋਲੀਬਾਰੀ ਦਾ ਮਾਸਟਰਮਾਈਂਡ ਗ੍ਰਿਫ਼ਤਾਰImran Khan’s Son Raises Alarm, Demands Proof That His Father Is AlivePSEB ਪੁਲਿਸ ਰਿਪੋਰਟ ਤੋਂ ਬਿਨਾਂ ਦੂਜਾ ਸਰਟੀਫਿਕੇਟ ਜਾਰੀ ਨਹੀਂ ਕਰੇਗਾਪੰਜਾਬ ਵਿੱਚ ਸੀਤ ਲਹਿਰ ਦਾ ਅਲਰਟ, ਤਾਪਮਾਨ ਘਟਿਆਏਅਰ ਇੰਡੀਆ ਦੇ ਜਹਾਜ਼ ਵਿੱਚੋਂ ਧੂੰਆਂ ਨਿਕਲਿਆ, ਐਮਰਜੈਂਸੀ ਲੈਂਡਿੰਗ ਕਰਵਾਉਣੀ ਪਈਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (28 ਨਵੰਬਰ 2025)पंजाब पुलिस की बड़ी कामयाबी, आरएसएस कार्यकर्ता नवीन की हत्या में शामिल मुख्य शूटर बादल का एनकाउंटरਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਢ ਹੋਈ ਤੇਜ਼, ਧੁੰਦ ਵੀ ਵਧੀ

ਸਿਆਸੀ

ਸ਼ਿਵ ਸੈਨਾ ਆਗੂ ਰਵਿੰਦਰ ਦੱਤਾਰਾਮ ਵਾਇਕਰ ਸਿਰਫ਼ 48 ਵੋਟਾਂ ਨਾਲ ਜੇਤੂ

June 05, 2024 07:09 AM

ਸ਼ਿਵ ਸੈਨਾ ਨੇਤਾ ਰਵਿੰਦਰ ਦੱਤਾਰਾਮ ਵਾਈਕਰ ਮੰਗਲਵਾਰ ਨੂੰ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਸਭ ਤੋਂ ਘੱਟ ਫਰਕ ਨਾਲ ਜਿੱਤਣ ਵਾਲੇ ਉਮੀਦਵਾਰ ਬਣ ਗਏ। ਉਨ੍ਹਾਂ ਨੇ ਮੁੰਬਈ ਉੱਤਰ ਪੱਛਮੀ ਸੀਟ ਤੋਂ ਸ਼ਿਵ ਸੈਨਾ (ਊਧਵ ਬਾਲਾਸਾਹਿਬ ਠਾਕਰੇ) ਦੇ ਉਮੀਦਵਾਰ ਅਮੋਲ ਗਜਾਨਨ ਕੀਰਤੀਕਰ ਨੂੰ ਸਿਰਫ਼ 48 ਵੋਟਾਂ ਦੇ ਫਰਕ ਨਾਲ ਹਰਾਇਆ। ਇਸ ਚੋਣ ਵਿਚ ਕਾਂਗਰਸ ਦੇ ਅਦੂਰ ਪ੍ਰਕਾਸ਼ ਸਭ ਤੋਂ ਘੱਟ ਫਰਕ ਨਾਲ ਜਿੱਤਣ ਦੇ ਮਾਮਲੇ ਵਿਚ ਦੂਜੇ ਸਥਾਨ 'ਤੇ ਹਨ। ਉਹ ਕੇਰਲ ਦੇ ਅਟਿਂਗਲ ਤੋਂ 684 ਵੋਟਾਂ ਦੇ ਫਰਕ ਨਾਲ ਜਿੱਤੇ ਹਨ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe