Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਆਸਟ੍ਰੇਲੀਆ

ਨਿਊਜ਼ੀਲੈਂਡ ਵਿਚ ਸਾਹਮਣੇ ਆਇਆ ਕੋਰੋਨਾ ਦਾ ਇਕ ਹੋਰ ਨਵਾਂ ਮਾਮਲਾ

May 17, 2020 06:01 PM

ਵੈਲਿੰਗਟਨ  : ਨਿਊਜ਼ੀਲੈਂਡ ਵਿਚ ਐਤਵਾਰ ਨੂੰ ਕੋਰੋਨਾਵਾਇਰਸ ਨਾਲ ਇਨਫੈਕਸ਼ਨ ਦਾ ਇਕ ਹੋਰ ਨਵਾਂ ਮਾਮਲਾ ਸਾਹਮਣੇ ਆਇਆ। ਇਸ ਮਾਮਲੇ ਦੇ ਨਾਲ ਇੱਥੇ ਹੁਣ ਤੱਕ ਕੁੱਲ ਇਨਫੈਕਟਿਡਾਂ ਦੀ ਗਿਣਤੀ 1499 ਹੋ ਗਈ।

ਪੜ੍ਹੋ ਇਹ ਅਹਿਮ ਖਬਰ : ਅੱਤਵਾਦੀਆਂ ਨੇ ਨਵਜੰਮੀ ਬੱਚੀ ਨੂੰ ਮਾਰੀਆਂ ਗੋਲੀਆਂ, ਫਿਰ ਵੀ ਬਚ ਗਈ ਜਾਨ

ਸਿਹਤ ਮੰਤਰਾਲੇ ਨੇ ਦੱਸਿਆ ਕਿ ਨਿਊਜ਼ੀਲੈਂਡ ਵਿਚ ਸ਼ਨੀਵਾਰ ਨੂੰ ਕੋਰੋਨਾਵਾਇਰਸ ਇਨਫੈਕਟਿਡ 5 ਲੋਕ ਠੀਕ ਹੋ ਗਏ ਅਤੇ ਉਹਨਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।  ਇਹਨਾਂ ਨੂੰ ਮਿਲਾ ਕੇ ਠੀਕ ਹੋਣ ਵਾਲਿਆਂ ਦੀ ਗਿਣਤੀ 1433 ਹੋ ਗਈ ਜੋ ਕੁੱਲ ਪੁਸ਼ਟੀ ਇਨਫੈਕਟਿਡ ਮਾਮਲਿਆਂ ਦਾ 96 ਫੀਸਦੀ ਹੈ। 

 

Have something to say? Post your comment

 

ਹੋਰ ਆਸਟ੍ਰੇਲੀਆ ਖ਼ਬਰਾਂ

 
 
 
 
Subscribe