Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਖੇਡਾਂ

ਸਿੰਧੂ, ਸਾਇਨਾ ਅਤੇ ਸਮੀਰ ਸਿੰਗਾਪੁਰ ਓਪਨ ਦੇ ਕੁਆਟਰਫ਼ਾਇਨਲ 'ਚ

April 12, 2019 11:28 AM

ਸਿੰਗਾਪੁਰ, (ਏਜੰਸੀ) : ਓਲੰਪਿਕ ਤਮਗ਼ਾ ਜੇਤੂ ਪੀ.ਵੀ.ਸਿੰਧੂ ਨੇ ਅਸਾਨੀ ਨਾਲ ਜਦਕਿ ਸਾਇਨਾ ਨੇਹਵਾਲ ਨੇ ਚੁਣੌਤੀਭਰੀ ਜਿੱਤ ਤੋਂ ਬਾਅਦ ਵੀਰਵਾਰ ਨੂੰ ਇਥੇ 355, 000 ਡਾਲਰ ਰਕਮ ਦੇ ਸਿੰਗਾਪੁਰ ਓਮਨ ਬੈਡਮਿੰਟਨ ਟੂਰਨਾਮੈਂਟ ਦੇ ਮਹਿਲਾ ਸਿੰਗਲ ਕੁਆਟਰਫ਼ਾਇਨਲ ਵਿਚ ਪ੍ਰਵੇਸ਼ ਕੀਤਾ।  

ਪੀ.ਵੀ.ਸਿੰਧੂ

ਚੌਥਾ ਦਰਜ਼ਾ ਪ੍ਰਾਪਤ ਸਿੰਧੂ ਨੇ ਵਿਸ਼ਵ ਵਿਚ 22 ਵੇਂ ਨੰਬਰ ਅਤੇ ਡੈਨਮਾਰਕ ਦੀ ਮਿਆ ਬਲੀਚਫ਼ਿਲਟ ਨੂੰ 39 ਮਿੰਟ ਵਿਚ 21-13, 21-19 ਨਾਲ ਹਰਾਇਆ। ਇਹ ਡੈਨਮਾਰਕ ਦੀ ਖਿਡਾਰੀ ਦੇ ਵਿਰੁਧ ਉਨ੍ਹਾਂ ਦੀ ਲਗਾਤਾਰ ਦੂਜੀ ਜਿੱਤ ਹੈ।

ਸਾਇਨਾ ਨੇਹਵਾਲ

ਪੀ.ਵੀ. ਸਿੰਧੂ ਦਾ ਅਗਲਾ ਮੁਕਾਬਲਾ ਚੀਨੀ ਖਿਡਾਰੀ ਕਾਈ ਯਾਨਯਾਨ ਨਾਲ ਹੋਵੇਗਾ।  6ਵਾਂ ਦਰਜ਼ਾ ਪ੍ਰਾਪਤ ਸਾਇਨਾ ਨੂੰ ਕਾਫ਼ੀ ਮਿਹਨਤ ਕਰਨੀ ਪਈ, ਹਾਲਾਂਕਿ ਉਹ ਮਲੇਸ਼ੀਆਈ ਓਪਨ ਦੇ ਪਹਿਲੇ ਦੌਰ ਵਿਚ ਪ੍ਰੋਨਪਾਵੀ ਚੋਚੁਵੋਂਗ ਤੋਂ ਪਹਿਲੇ ਦੌਰ ਵਿਚ ਮਿਲੀ ਹਾਰ ਦਾ ਬਦਲਾ ਲੈਣ 'ਚ ਸਫ਼ਲ ਰਹੀ। ਉਨ੍ਹਾਂ ਨੇ ਥਾਈਲੈਂਡ ਦੀ ਇਸ ਸ਼ਟਲਰ 'ਤੇ ਦੂਜੇ ਦੌਰ 'ਚ 21-16, 18-21, 21-19 ਦੀ ਰੋਮਾਂਚਕ ਜਿੱਤ ਦਰਜ਼ ਕੀਤੀ। ਸਾਇਨਾ ਨੇਹਵਾਲ ਹੁਣ ਅਗਲੇ ਦੌਰ 'ਚ ਦੂਜਾ ਦਰਜ਼ਾ ਪ੍ਰਾਪਤ ਜਾਪਾਨ ਦੀ ਨੋਜੋਮੀ ਓਕੁਹਾਰਾ ਨਾਲ ਭਿੜੇਗੀ

ਸਮੀਰ ਵਰਮਾ
ਸਾਇਨਾ ਜਿਥੇ ਅਪਣੀ ਜਿੱਤ ਦਰਜ਼ ਕਰਨ 'ਚ ਸਫ਼ਲ ਰਹੀ ਉਥੇ ਹੀ ਉਨ੍ਹਾਂ ਦੇ ਪਤੀ ਅਤੇ ਸਾਥੀ ਖਿਡਾਰੀ ਪਾਰੁਪੱਲੀ ਕਸ਼ਯਪ ਮੌਜੂਦਾ ਓਲੰਪਿਕ ਚੈਂਪੀਅਨ ਚੀਨ ਦੇ ਚੇਨ ਲੋਂਗ ਤੋਂ ਹਾਰ ਗਏ। ਸਮੀਰ ਵਰਮਾ ਨੇ ਹਾਲਾਂਕਿ ਸ਼ਾਨਦਾਰ ਲੇਅ ਜ਼ਾਰੀ ਰੱਖਦੇ ਹੋਏ ਚੀਨ ਦੇ ਲੂ ਗੂਆਂਗਜ਼ੁ ਨੂੰ 21-15, 21-18 ਨਾਲ ਹਰਾਇਆ।  

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IND vs AFG: ਦਿੱਲੀ ਵਿਖੇ ਹੋਵੇਗਾ ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20I

ਪੂਰਬੀ ਜ਼ੋਨ ਤੀਜੀ ਵਾਰ ਦਲੀਪ ਟਰਾਫੀ ਦਾ ਚੈਂਪੀਅਨ ਬਣਿਆ

PAK vs ENG: ਪਾਕਿਸਤਾਨ ਦੀ ਬੱਲੇਬਾਜ਼ੀ ਮੁੜ ਫਲਾਪ, ਸਾਰੀ ਟੀਮ 133 ਦੌੜਾਂ 'ਤੇ ਢਹਿ-ਢੇਰੀ

ਏਸ਼ੀਆਈ ਖੇਡਾਂ 'ਚ ਮੁੜ ਨੀਲੀ ਜਰਸੀ 'ਚ ਨਜ਼ਰ ਆਵੇਗੀ ਭਾਰਤੀ ਹਾਕੀ ਟੀਮ

East Zone vs South Zone: ਦਲੀਪ ਟਰਾਫੀ ਫਾਈਨਲ 'ਚ ਕੁਮਾਰ ਕੁਸ਼ਾਗਰਾ ਨੇ ਜੜਿਆ ਸੈਂਕੜਾ

IND W vs PAK W: ਮਹਿਲਾ ਏਸ਼ੀਆ ਕੱਪ 2026 'ਚ ਅੱਜ ਪਾਕਿਸਤਾਨ ਤੇ ਭਾਰਤ ਵਿਚਾਲੇ ਟੱਕਰ

IND W vs PAK W: ਮਹਿਲਾ ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ ਤੇ ਪਾਕਿਸਤਾਨ ਦਾ ਮੁਕਾਬਲਾ

ਭਾਰਤ ਨੇ ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਬਣਾਈ ਜਗ੍ਹਾ

IND vs AFG: ਅਫਗਾਨਿਸਤਾਨ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

AUS vs PAK: ਪਾਕਿਸਤਾਨ ਤੇ ਇੰਗਲੈਂਡ ਵਿਚਾਲੇ 9 ਸਤੰਬਰ ਤੋਂ ਐਜਬੈਸਟਨ ਵਿਖੇ ਤੀਜਾ ਟੈਸਟ

 
 
 
 
Subscribe