Monday, November 24, 2025
BREAKING NEWS
ਰਾਜਸਥਾਨ ਵਿੱਚ ਅਚਾਨਕ ਫੈਲੀ ਜ਼ਹਿਰੀਲੀ ਹਵਾ: 15 ਬੱਚਿਆਂ ਸਮੇਤ 22 ਲੋਕ ਹਸਪਤਾਲ ਵਿੱਚ ਦਾਖਲਜਿਓ ਸਟੂਡੀਓਜ਼ ਅਤੇ ਬੀ62 ਸਟੂਡੀਓਜ਼ ਨੇ ਜਾਰੀ ਕੀਤਾ ‘ਧੁਰੰਧਰ’ ਦਾ ਧਮਾਕੇਦਾਰ ਟ੍ਰੇਲਰਭਾਰਤ ਅਤੇ ਯੂਰਪ ਵਿਚਕਾਰ ਆਸਾਨ ਹੋਵੇਗੀ Digital Paymentਦਿੱਲੀ ਧਮਾਕਿਆਂ ਪਿੱਛੇ ਵੱਡੀ ਸਾਜ਼ਿਸ਼ ਦਾ ਪਰਦਾਫਾਸ਼, ਪੜ੍ਹੋ, ਹੁਣ ਕੀ ਹੋਇਆ ਖੁਲਾਸਾਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਨਵੰਬਰ 2025)ਦਿੱਲੀ ਬੰਬ ਧਮਾਕਿਆਂ ਤੋਂ ਬਾਅਦ 'ਬੰਦੂਕ' ਸਾਜ਼ਿਸ਼ ਦਾ ਖੁਲਾਸਾ: ISI ਦੇ ਨੈੱਟਵਰਕ ਵਿੱਚ ਚੀਨ, ਤੁਰਕੀ ਅਤੇ ਪਾਕਿਸਤਾਨ ਸ਼ਾਮਲਵਿਜੀਲੈਂਸ ਨੇ ਬਟਾਲਾ ਦੇ SDM ਵਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫ਼ਤਾਰਹੁਣ, ਉੱਤਰਾਖੰਡ ਵਿੱਚ ਮਿਲਿਆ ਬਾਰੂਦਚੱਕਰਵਾਤੀ ਤੂਫ਼ਾਨ 'ਸੇਨੌਰ' ਅਤੇ ਸੀਤ ਲਹਿਰ: ਮੌਸਮ ਦਾ ਹਾਲ ਜਾਣੋU.S. Sanctions on Russian Oil Expire — Will India Halt All Russian Crude Purchases?

ਹਰਿਆਣਾ

ਹਰਿਆਣਾ 'ਚ ਭੂਚਾਲ ਦੇ ਝਟਕੇ

June 16, 2024 06:22 AM

ਲੋਕ ਘਰਾਂ 'ਚੋਂ ਬਾਹਰ ਨਿਕਲੇ
ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 2.3
ਚੰਡੀਗੜ੍ਹ, 16 ਜੂਨ 2024 : ਹਰਿਆਣਾ ਦੇ ਝੱਜਰ 'ਚ ਸ਼ਨੀਵਾਰ ਨੂੰ ਭੂਚਾਲ ਆਇਆ। ਸ਼ਾਮ ਕਰੀਬ 5 ਵਜੇ ਮਹਾਰਾਣਾ, ਬੇਰੀ ਨੇੜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਮਹਿਸੂਸ ਹੁੰਦੇ ਹੀ ਲੋਕ ਘਰਾਂ ਤੋਂ ਬਾਹਰ ਆ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 2.3 ਸੀ।

ਐਨਸੀਐਸ ਨੇ ਕਿਹਾ ਕਿ ਭੂਚਾਲ ਦਾ ਕੇਂਦਰ ਝੱਜਰ ਸ਼ਹਿਰ ਤੋਂ 10 ਕਿਲੋਮੀਟਰ ਉੱਤਰ ਵਿੱਚ, ਨਵੀਂ ਦਿੱਲੀ ਤੋਂ 53 ਕਿਲੋਮੀਟਰ ਪੱਛਮ ਵਿੱਚ ਅਤੇ 5 ਕਿਲੋਮੀਟਰ ਦੀ ਡੂੰਘਾਈ ਵਿੱਚ ਸਥਿਤ ਸੀ। ਫਿਲਹਾਲ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।

 

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਮਨੋਹਰ ਲਾਲ ਖੱਟਰ ਹੁਣ IPS ਪੂਰਨ ਕੁਮਾਰ ਦੇ ਖੁਦਕੁਸ਼ੀ ਮਾਮਲੇ ਵਿੱਚ ਸਥਿਤੀ ਨੂੰ ਸੰਭਾਲਣ ਲਈ ਆਏ ਅੱਗੇ

ਅਨਿਲ ਵਿਜ ਨੇ ਆਪਣੇ ਸੋਸ਼ਲ ਮੀਡੀਆ ਬਾਇਓ ਤੋਂ 'ਮੰਤਰੀ' ਹਟਾਇਆ, ਕਿਹਾ "ਕਿਸੇ ਟੈਗ ਦੀ ਲੋੜ ਨਹੀਂ"

Haryana ਵਿੱਚ ਭਾਰੀ ਮੀਂਹ ਦੀ ਚੇਤਾਵਨੀ: ਹਥਿਨੀਕੁੰਡ ਬੈਰਾਜ ਦੇ ਸਾਰੇ ਹੜ੍ਹ ਗੇਟ ਖੋਲ੍ਹੇ ਗਏ

हरियाणा ने अधिसूचित की मॉडल ऑनलाइन ट्रांसफर पॉलिसी

ਜਲਦੀ ਹੀ ਭਰੇ ਜਾਣਗੇ ਜੇਲ ਵਾਰਡਰਾਂ ਦੇ 1300 ਅਹੁਦੇ - ਮੁੱਖ ਮੰਤਰੀ

ਸੂਬਾ ਸਰਕਾਰ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਪੂਰੀ ਤਰ੍ਹਾ ਪ੍ਰਤੀਬੱਧ ਹੈ - CM ਨਾਇਬ ਸਿੰਘ ਸੈਣੀ

📰 Haryana HCS Transfers: दो अधिकारियों को अतिरिक्त ज़िम्मेदारी सौंपी गई

ਹਰਿਆਣਾ ਦੇ ਸਾਬਕਾ ਕਾਂਗਰਸੀ ਵਿਧਾਇਕ ਧਰਮ ਸਿੰਘ ਚੌਧਰੀ ਗ੍ਰਿਫ਼ਤਾਰ

ਹਰਿਆਣਾ ਨੂੰ ਬਣਾਵਾਂਗੇ ਮਨੁਫੱਚਰਿੰਗ ਦਾ ਹਬ: ਨਾਇਬ ਸਿੰਘ ਸੈਣੀ

ਪ੍ਰਧਾਨ ਮੰਤਰੀ ਮੋਦੀ ਨੇ ਹਿਸਾਰ ਤੋਂ ਅਯੁੱਧਿਆ ਲਈ ਉਡਾਣ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

 
 
 
 
Subscribe