Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹਰਿਆਣਾ

ਆਵਰਧਨ ਨਹਿਰ ਵਿੱਚ ਪਿਆ ਕਰੀਬ 40 ਫੁੱਟ ਦਾ ਪਾੜ, ਇਲਾਕਾ ਹੋਇਆ ਜਲ ਥਲ

May 18, 2020 09:37 AM

ਕਰਨਾਲ : ਜ਼ਿਲ੍ਹੇ ਦੇ ਘਰੌਂਡਾ ਕਸਬੇ ਦੇ ਰਾਂਵਰ ਪਿੰਡ ਨਾਲ ਲੱਗਦੀ ਆਵਰਧਨ ਨਹਿਰ ਵਿੱਚ ਅੱਜ ਤੜਕੇ ਅਚਾਨਕ ਪਾੜ ਪੈ ਗਿਆ। ਇਹ ਨਹਿਰ ਯਮੁਨਾਨਗਰ ਤੋਂ ਕਰਨਾਲ ਦੀ ਮੂਨਕ ਨਹਿਰ ਤੱਕ ਜਾਂਦੀ ਹੈ। ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਇਹ ਦਰਾਰ ਕਰੀਬ 40 ਫੁੱਟ ਚੌੜੀ ਹੋ ਗਈ। ਇਸ ਨਾਲ ਆਸ-ਪਾਸ ਦੇ ਇਲਾਕੇ ਵਿੱਚ ਪਾਣੀ ਭਰ ਗਿਆ। ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੀ। ਜ਼ਿਲ੍ਹਾ ਪ੍ਰਸ਼ਾਸਨ, ਸਿੰਚਾਈ ਵਿਭਾਗ ਦੀ ਟੀਮ ਮੌਕੇ ’ਤੇ ਪੁੱਜੀ ਅਤੇ ਰਾਹਤ ਕਾਰਜ ਸ਼ੁਰੂ ਕੀਤਾ। ਜੇਸੀਬੀ ਮਸ਼ੀਨ ਦੀ ਮਦਦ ਨਾਲ ਮਿੱਟੀ ਦੇ ਗੱਟੇ ਭਰ ਕੇ ਪਾੜ ਪੂਰਨ ਦੀ ਕੋਸ਼ਿਸ਼ ਕੀਤੀ ਗਈ। ਨਹਿਰ ਵਿੱਚ ਪਾੜ ਪੈਣ ਕਾਰਨ ਰਾਂਵਰ ਪਿੰਡ ਦੇ ਕਈ ਘਰਾਂ ਵਿਚ ਵੀ ਪਾਣੀ ਵੜ ਗਿਆ ਹੈ। ਕਈ ਲੋਕਾਂ ਦੇ ਖਾਣ-ਪੀਣ ਦਾ ਸਾਮਾਨ ਵੀ ਭਿੱਜ ਗਿਆ ਹੈ। ਘਰੌਂਡਾ ਵਿਧਾਇਕ ਹਰਵਿੰਦਰ ਕਲਿਆਣ ਪਿੰਡ ਵਿੱਚ ਜਾਇਜ਼ਾ ਲੈਣ ਲਈ ਪੁੱਜੇ ਹਨ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਖ਼ਬਰ ਲਿਖੇ ਜਾਣ ਤੱਕ ਪਾੜ ਪੂਰਨ ਦਾ ਕੰਮ ਜਾਰੀ ਸੀ।

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਕਾਂਗਰਸ ਵੱਲੋਂ ਹਰਿਆਣਾ 'ਚ ਹਰੇਕ ਜ਼ਿਲ੍ਹੇ 'ਚ 20 ਬੂਥਾਂ ਲਈ ਇੱਕ ਮੰਡਲ ਬਣਾਉਣ ਦਾ ਨਿਰਦੇਸ਼

ਹਰਿਆਣਾ ਰੋਡਵੇਜ਼ 'ਚ ਇਨ੍ਹਾਂ ਸਰਕਾਰੀ ਕਰਮਚਾਰੀਆਂ ਨੂੰ ਨਹੀਂ ਮਿਲੇਗੀ ਮੁਫ਼ਤ ਬੱਸ ਯਾਤਰਾ ਸਹੂਲਤ

ਰੋਡਵੇਜ਼ ਕਰਮਚਾਰੀਆਂ ਦੀਆਂ ਹਰਿਆਣਾ ਸਰਕਾਰ ਨਾਲ 80-90 ਫੀਸਦੀ ਮੰਗਾਂ 'ਤੇ ਬਣੀ ਸਹਿਮਤੀ

ਗੁਰੂਗ੍ਰਾਮ ਜੇਲ੍ਹ 'ਚ ਬੰਦ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨਗੇ CM ਭਗਵੰਤ ਮਾਨ

ਹਰਿਆਣਾ ਸਰਕਾਰ ਵੱਲੋਂ 13 ਹੜਤਾਲ 'ਤੇ ਚੱਲ ਰਹੇ ਫਾਇਰਫਾਈਟਰ ਦੀਆਂ ਸੇਵਾਵਾਂ ਖਤਮ

ਹਰਿਆਣਾ ਸਰਕਾਰ ਨੇ ਗੰਨੇ ਦੇ ਕਿਸਾਨਾਂ ਲਈ ਸਬਸਿਡੀ ਯੋਜਨਾਵਾਂ ਦਾ ਕੀਤਾ ਐਲਾਨ,

ਹਰਿਆਣਾ ਸਰਕਾਰ 5 ਸਤੰਬਰ ਨੂੰ ਸੂਬੇ ਦੇ 79 ਅਧਿਆਪਕਾਂ ਨੂੰ ਕਰੇਗੀ ਸਨਮਾਨਿਤ

ਯੂਨੀਵਰਸਿਟੀਆਂ ਦੀ ਗੈਸਟ ਫੈਕਲਟੀ ਨੂੰ ਮਿਲੇਗੀ ਸੇਵਾ ਸੁਰੱਖਿਆ, ਹਰਿਆਣਾ ਸਰਕਾਰ ਲਿਆ ਰਹੀ ਹੈ ਨਵਾਂ ਐਕਟ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖ਼ਰੀ ਦਿਨ 11 ਬਿੱਲ ਪਾਸ

ਹਰਿਆਣਾ ਵਿਧਾਨ ਸਭਾ ਵੱਲੋਂ ਹਰਿਆਣਾ ਰਾਈਟ ਟੂ ਬਿਜ਼ਨਸ ਬਿੱਲ 2026 ਪਾਸ

 
 
 
 
Subscribe