Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਚੀਨ

ਚੀਨ 'ਚ ਲੱਗੇ ਭੂਚਾਲ ਦੇ ਝਟਕੇ, 2 ਦੀ ਮੌਤ ਤੇ ਦਰਜਨ ਜ਼ਖਮੀ

May 19, 2020 10:56 AM

ਬੀਜਿੰਗ : ਚੀਨ ਦੇ ਯੁੰਨਾਨ ਸੂਬੇ ਦੀ ਕਯੂਆਓਜੀਆ ਕਾਊਂਟੀ ਵਿਚ 5 ਦੀ ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਨਾਲ 2 ਲੋਕਾਂ ਦੀ ਮੌਤ ਹੋ ਗਈ ਅਤੇ 13 ਲੋਕ ਜ਼ਖਮੀ ਹੋ ਗਏ। ਚੀਨ ਭੂਚਾਲ ਨੈੱਟਵਰਕ ਕੇਂਦਰ ਦੇ ਮੁਤਾਬਕ ਭੂਚਾਲ ਦੇ ਝਟਕੇ ਸੋਮਵਾਰ ਰਾਤ 9:47 'ਤੇ ਮਹਿਸੂਸ ਕੀਤੇ ਗਏ।  ਸਰਕਾਰੀ ਸਮਾਚਾਰ ਏਜੰਸੀ ਸ਼ਿਨਹੂਆ ਨੇ ਆਪਣੀ ਖਬਰ ਵਿਚ ਦੱਸਿਆ ਕਿ ਇਕ ਵਿਅਕਤੀ ਮਲਬੇ ਵਿਚ ਦਬਿਆ ਹੋਇਆ ਹੈ ਅਤੇ ਬਚਾਅ ਦਲ ਭੂਚਾਲ ਵਾਲੇ ਸਥਾਨ ਦੇ ਲਈ ਰਵਾਨਾ ਹੋ ਗਿਆ ਹੈ।  ਭੂਚਾਲ ਦਾ ਕੇਂਦਰ ਜ਼ਮੀਨ ਤੋਂ 8 ਕਿਲੋਮੀਟਰ ਦੀ ਡੂੰਘਾਈ ਵਿਚ ਸੀ ਅਤੇ ਇਸ ਦੇ ਝਟਕੇ ਕਿਊਜਿੰਗ ਸ਼ਹਿਰ ਦੀ ਹੂਜੇ ਕਾਊਂਟੀ ਝਾਅੋਤੋਂਗ ਅਤੇ ਸ਼ਿਏਨਵੇਈ ਸ਼ਹਿਰਾਂ ਅਤੇ ਚੁਸ਼ੀਯੋਂਗ ਯੀ ਆਟੋਮੋਨਜ਼ ਸੂਬੇ ਵਿਚ ਵੀ ਮਹਿਸੂਸ ਕੀਤੇ ਗਏ। ਕਿਯੂਆਓਜੀਆ ਕਾਊਂਟੀ ਦੀ ਸਰਕਾਰ ਨੇ ਰਾਹਤ ਅਤੇ ਬਚਾਅ ਕੰਮ ਲਈ 16 ਥਾਵਾਂ 'ਤੇ ਬਚਾਅ ਦਲਾਂ ਨੂੰ ਭੇਜਿਆ ਹੈ।

 

Have something to say? Post your comment

Subscribe