Friday, March 20, 2026
BREAKING NEWS
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟਪੰਜਾਬ 'ਚ ਮੀਂਹ ਤੇ ਗੜੇਮਾਰੀ ਕਾਰਨ ਠੰਢ ਫਿਰ ਵਧੀਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (20 ਮਾਰਚ 2026)ਪੰਜਾਬ-ਚੰਡੀਗੜ੍ਹ 'ਚ ਮੌਸਮ ਦਾ ਮਿਜ਼ਾਜ ਵਿਗੜਿਆਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਮਾਰਚ 2026)ਬੇਰੂਤ 'ਚ ਕਿਆਮਤ ਦਾ ਮੰਜ਼ਰ: ਇਜ਼ਰਾਈਲੀ ਮਿਜ਼ਾਈਲ ਨੇ ਮਿੰਟਾਂ 'ਚ ਜ਼ਮੀਨਦੋਜ਼ ਕੀਤੀ ਬਹੁ-ਮੰਜ਼ਿਲਾ ਇਮਾਰਤ, 6 ਮੌਤਾਂ ਤੋਂ ਬਾਅਦ ਲੇਬਨਾਨ 'ਚ ਦਹਿਸ਼ਤਅੰਮ੍ਰਿਤਸਰ ਲਈ ਵੱਡੀ ਸੌਗਾਤ: 11 ਨਵੇਂ 'ਆਮ ਆਦਮੀ ਕਲੀਨਿਕਾਂ' ਨੂੰ ਹਰੀ ਝੰਡੀ, 4 ਕਰੋੜ ਦੇ ਫੰਡ ਜਾਰੀEPFO ਪੈਨਸ਼ਨ ਅਤੇ PF ਕਲੇਮ ਰੱਦ ਹੋਣ ਤੋਂ ਕਿਵੇਂ ਬਚੀਏ? ਅਪਲਾਈ ਕਰਨ ਤੋਂ ਪਹਿਲਾਂ ਇਨ੍ਹਾਂ ਜ਼ਰੂਰੀ ਗੱਲਾਂ ਦਾ ਰੱਖੋ ਖ਼ਾਸ ਧਿਆਨਕੈਨੇਡਾ ਤੋਂ ਆਈ ਰੂਹ ਕੰਬਾਊ ਖ਼ਬਰ: ਦੋਸਤਾਨਾ ਇਸ਼ਾਰਾ ਕਰਕੇ ਪੰਜਾਬੀ ਗੱਭਰੂ ਦੇ ਗਰਦਨ 'ਚ ਮਾਰੀ ਗੋਲੀ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹਾਈਵੇਅ 'ਤੇ ਦਰਦਨਾਕ ਮੌਤ"Ramdas Athawale is Evergreen": Laughter Echoes During PM Modi's Farewell Speech in Rajya Sabha (Video)

ਹਰਿਆਣਾ

ਕੋਰੋਨਾ ਤੋਂ ਜਿੱਤੀ ਪਰ ਮੌਤ ਤੋਂ ਹਾਰੀ ਬਜੁਰਗ

May 20, 2020 11:44 AM

ਪੰਚਕੂਲਾ  :  ਸੈਕਟਰ 10 ਦੀ ਕੋਰੋਨਾ ਪੀੜਤ 63 ਸਾਲ ਦੀ ਬਜ਼ੁਰਗ ਮਹਿਲਾ  ਦਾ ਇਲਾਜ ਪੰਚਕੂਲਾ ਦੇ ਸਰਕਾਰੀ ਜਨਰਲ ਹਸਪਤਾਲ ਵਿੱਚ ਚੱਲ ਰਿਹਾ ਸੀ । ਇਲਾਜ ਤੋਂ ਬਾਅਦ ਜਦੋਂ ਉਸ ਦਾ ਕੋਰੋਨਾ ਟੈਸਟ ਹੋਇਆ ਤਾਂ ਰਿਪੋਰਟ ਨੈਗੇਟਿਵ ਆਈ ਪਰ ਹਾਰਟਅਟੈਕ ਕਾਰਨ ਉਸ ਦੀ ਮੌਤ ਹੋ ਗਈ। ਸਿਵਲ ਸਰਜਨ ਡਾਕਟਰ ਜਸਜੀਤ ਕੌਰ ਨੇ ਮੌਤ ਪੁਸ਼ਟੀ  ਕੀਤੀ ਹੈ। ਪੰਚਕੂਲਾ ਵਿੱਚ ਕੋਰੋਨਾ ਦੇ 25 ਪਾਜ਼ੇਟਿਵ ਕੇਸ ਸਨ ਅਤੇ ਜਿਹਨਾਂ ਵਿੱਚੋਂ 22 ਠੀਕ ਹੋ ਗਏ ਹਨ। 

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਗੁਰਮੀਤ ਰਾਮ ਰਹੀਮ ਨੂੰ ਫਿਰ ਮਿਲੀ 40 ਦਿਨਾਂ ਦੀ ਪੈਰੋਲ: 2017 ਤੋਂ ਬਾਅਦ 15ਵੀਂ ਵਾਰ ਜੇਲ੍ਹ ਤੋਂ ਬਾਹਰ ਆਵੇਗਾ ਡੇਰਾ ਮੁਖੀ

52 ਲੱਖ ਰੁਪਏ ਦੇ ਲਾਲਚ ਨੇ ਕਰਨਾਲ ਦੇ ਨੌਜਵਾਨ ਅਨੁਜ ਨੂੰ ਯੂਕਰੇਨ ਦੀ ਜੰਗ ਵਿੱਚ ਧੱਕਿਆ

ਮਨੋਹਰ ਲਾਲ ਖੱਟਰ ਹੁਣ IPS ਪੂਰਨ ਕੁਮਾਰ ਦੇ ਖੁਦਕੁਸ਼ੀ ਮਾਮਲੇ ਵਿੱਚ ਸਥਿਤੀ ਨੂੰ ਸੰਭਾਲਣ ਲਈ ਆਏ ਅੱਗੇ

ਅਨਿਲ ਵਿਜ ਨੇ ਆਪਣੇ ਸੋਸ਼ਲ ਮੀਡੀਆ ਬਾਇਓ ਤੋਂ 'ਮੰਤਰੀ' ਹਟਾਇਆ, ਕਿਹਾ "ਕਿਸੇ ਟੈਗ ਦੀ ਲੋੜ ਨਹੀਂ"

Haryana ਵਿੱਚ ਭਾਰੀ ਮੀਂਹ ਦੀ ਚੇਤਾਵਨੀ: ਹਥਿਨੀਕੁੰਡ ਬੈਰਾਜ ਦੇ ਸਾਰੇ ਹੜ੍ਹ ਗੇਟ ਖੋਲ੍ਹੇ ਗਏ

हरियाणा ने अधिसूचित की मॉडल ऑनलाइन ट्रांसफर पॉलिसी

ਜਲਦੀ ਹੀ ਭਰੇ ਜਾਣਗੇ ਜੇਲ ਵਾਰਡਰਾਂ ਦੇ 1300 ਅਹੁਦੇ - ਮੁੱਖ ਮੰਤਰੀ

ਸੂਬਾ ਸਰਕਾਰ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਪੂਰੀ ਤਰ੍ਹਾ ਪ੍ਰਤੀਬੱਧ ਹੈ - CM ਨਾਇਬ ਸਿੰਘ ਸੈਣੀ

📰 Haryana HCS Transfers: दो अधिकारियों को अतिरिक्त ज़िम्मेदारी सौंपी गई

ਹਰਿਆਣਾ ਦੇ ਸਾਬਕਾ ਕਾਂਗਰਸੀ ਵਿਧਾਇਕ ਧਰਮ ਸਿੰਘ ਚੌਧਰੀ ਗ੍ਰਿਫ਼ਤਾਰ

 
 
 
 
Subscribe