Monday, March 23, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਮਾਰਚ 2026)DM ਰੰਧਾਵਾ ਖ਼ੁਦਕੁਸ਼ੀ ਮਾਮਲਾ ਪਰਿਵਾਰ ਗ੍ਰਿਫ਼ਤਾਰੀ ਦੀ ਮੰਗ 'ਤੇ ਅੜਿਆDM ਗਗਨਦੀਪ ਰੰਧਾਵਾ ਖ਼ੁਦ-ਕੁਸ਼ੀ ਮਾਮਲਾ- ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਵਿਰੁਧ ਪਰਚਾ ਦਰਜਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (22 ਮਾਰਚ 2026)ਪੰਜਾਬ ਦੀ ਸਿਆਸਤ ਵਿੱਚ ਵੱਡਾ ਧਮਾਕਾ: ਵਿਵਾਦਤ ਵੀਡੀਓ ਤੋਂ ਬਾਅਦ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਛੁੱਟੀ; ਮੁੱਖ ਮੰਤਰੀ ਮਾਨ ਨੇ ਲਿਆ ਅਸਤੀਫ਼ਾਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (21 ਮਾਰਚ 2026)ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟਪੰਜਾਬ 'ਚ ਮੀਂਹ ਤੇ ਗੜੇਮਾਰੀ ਕਾਰਨ ਠੰਢ ਫਿਰ ਵਧੀਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (20 ਮਾਰਚ 2026)ਪੰਜਾਬ-ਚੰਡੀਗੜ੍ਹ 'ਚ ਮੌਸਮ ਦਾ ਮਿਜ਼ਾਜ ਵਿਗੜਿਆ

ਰਾਸ਼ਟਰੀ

ਕੇਜਰੀਵਾਲ, ਸਿਸੋਦੀਆ ਅਤੇ ਕੇ ਕਵਿਤਾ ਦੀ ਨਿਆਂਇਕ ਹਿਰਾਸਤ 'ਚ ਵਾਧਾ

July 31, 2024 02:09 PM

ਦਿੱਲੀ : ਦਿੱਲੀ ਸ਼ਰਾਬ ਘੁਟਾਲੇ ਵਿੱਚ ਸੀਬੀਆਈ ਵੱਲੋਂ ਦਰਜ ਕੀਤੇ ਕੇਸ ਵਿੱਚ ਅੱਜ ਵੀ ਕਥਿਤ ਮੁਲਜ਼ਮਾਂ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ। ਰੌਜ਼ ਐਵੇਨਿਊ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਬੀਆਰਐਸ ਆਗੂ ਕੇ ਕਵਿਤਾ ਦੀ ਨਿਆਂਇਕ ਹਿਰਾਸਤ 9 ਅਗਸਤ ਤੱਕ ਵਧਾ ਦਿੱਤੀ ਹੈ। ਸੁਣਵਾਈ ਦੌਰਾਨ ਤਿੰਨਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ।

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

 
 
 
 
Subscribe