Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹੋਰ ਰਾਜ (ਸੂਬੇ)

ਗੜ੍ਹਚਿਰੌਲੀ ਵਿਚ ਨਕਸਲੀਆਂ ਨੇ ਚਾਰ ਗੱਡੀਆਂ ਨੂੰ ਲਾਈ ਅੱਗ

May 20, 2020 09:43 PM

ਗੜ੍ਹਚਿਰੌਲੀ : ਮਹਾਰਾਸ਼ਟਰ ਦੇ ਗੜ੍ਹਚਿਰੌਲੀ ਜ਼ਿਲ੍ਹੇ ਵਿਚ ਨਕਸਲੀਆਂ ਨੇ ਚਾਰ ਟਰੱਕਾਂ ਨੂੰ ਅੱਗ ਲਾ ਦਿਤੀ। ਇਹ ਘਟਲਾ ਉਨ੍ਹਾਂ ਦੇ ਸਾਥੀ ਦੇ ਮਾਰੇ ਜਾਣ ਦੇ ਵਿਰੋਧ ਵਿਚ ਬੁਲਾਏ ਗਏ ਬੰਦ ਤੋਂ ਪਹਿਲਾਂ ਵਾਪਰੀ। ਪੁਲਿਸ ਅਧਿਕਾਰੀ ਨੇ ਦਸਿਆ ਕਿ ਘਟਨਾ ਸਵਾਰਗਾਂਵ-ਮੁਸਮਗਾਂਵ ਸੜਕ 'ਤੇ ਮੰਗਲਵਾਰ ਦੀ ਅੱਧੀ ਰਾਤ ਲਾਗੇ ਵਾਪਰੀ। ਨਕਸਲੀਆਂ ਨੇ ਸੜਕ ਰੋਕ ਦਿਤੀ ਅਤੇ ਚਾਰ ਗੱਡੀਆਂ ਨੂੰ ਅੱਗ ਲਾ ਦਿਤੀ। ਨਕਸਲੀਆਂ ਨੇ ਅਪਣੀ ਮਹਿਲਾ ਸਾਥੀ ਦੇ ਮਾਰੇ ਜਾਣ ਦੇ ਵਿਰੋਧ ਵਿਚ ਬੁਧਵਾਰ ਨੂੰ ਜ਼ਿਲ੍ਹੇ ਵਿਚ ਬੰਦ ਦਾ ਸੱਦਾ ਦਿਤਾ ਸੀ।  ਪੁਲਿਸ ਨੇ ਮੁਕਾਬਲੇ ਵਿਚ ਉਨ੍ਹਾਂ ਦੀ ਸਾਥਣ ਨੂੰ ਮਾਰ ਦਿਤਾ ਸੀ। ਪੁਲਿਸ ਦਾ ਕਹਿਣਾ ਹੈ ਕਿ ਉਸ ਔਰਤ ਵਿਰੁਧ 34 ਆਦਿਵਾਸੀਆਂ ਦੀ ਹਤਿਆ ਸਣੇ ਲਗਭਞ 155 ਗੰਭੀਰ ਮਾਮਲੇ ਦਰਜ ਸਨ। ਐਤਵਾਰ ਨੂੰ ਨਕਸਲੀਆਂ ਨਾਲ ਮੁਕਾਬਲੇ ਵਿਚ ਦੋ ਪੁਲਿਸ ਮੁਲਾਜ਼ਮ ਸ਼ਹੀਦ ਹੋ ਗਏ ਸਨ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ ਸਨ।

 

Have something to say? Post your comment

 
 
 
 
 
Subscribe