Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹਰਿਆਣਾ

ਗੁਰੂਗ੍ਰਾਮ 'ਚ ਬਣਿਆ ਦੇਸ਼ ਦਾ ਪਹਿਲਾ 'ਵੋਟਰ ਪਾਰਕ'

April 12, 2019 02:10 PM

ਗੁਰੂਗ੍ਰਾਮ : ਹਰਿਆਣਾ ਦੇ ਗੁਰੂਗ੍ਰਾਮ ਜ਼ਿਲੇ 'ਚ ਸੂਬੇ ਦੇ ਮੁੱਖ ਚੋਣ ਅਧਿਕਾਰੀ ਰਾਜੀਵ ਰੰਜਨ ਨੇ ਵੀਰਵਾਰ ਨੂੰ ਵਿਕਾਸ ਸਦਨ 'ਚ ਦੇਸ਼ ਦੇ ਪਹਿਲੇ ਵੋਟਰ ਪਾਰਕ ਦਾ ਉਦਘਾਟਨ ਕੀਤਾ। ਇਸ ਪਾਰਕ 'ਚ ਵੋਟਰਾਂ ਨੂੰ ਦੇਸ਼ ਦੇ ਚੋਣ ਇਤਿਹਾਸ ਦੇ ਨਾਲ-ਨਾਲ ਵੋਟਿੰਗ ਨਾਲ ਸੰਬੰਧਿਤ ਵਿਸ਼ੇਸ਼ ਜਾਣਕਾਰੀਆਂ ਮਿਲਣਗੀਆਂ। ਵੋਟਰ ਪਾਰਕ ਸਵੇਰੇ 9 ਤੋਂ ਰਾਤ 9 ਵਜੇ ਤੱਕ ਲੋਕਾਂ ਲਈ ਖੁੱਲਾ ਰਹੇਗਾ। 

ਉਦਘਾਟਨ ਦੌਰਾਨ ਮੁੱਖ ਚੋਣ ਅਧਿਕਾਰੀ ਨੇ ਕਿਹਾ ਹੈ ਕਿ ਇਹ ਪਾਰਕ ਵੋਟਰਾਂ ਲਈ ਜਾਣਕਾਰੀ ਦਾ ਖਜ਼ਾਨਾ ਹੈ। ਇਸ ਨੂੰ ਬਣਾਉਣ ਦਾ ਉਦੇਸ਼ ਵੋਟਰਾਂ ਨੂੰ ਆਉਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਪ੍ਰਤੀ ਪ੍ਰੇਰਿਤ ਕਰਨਾ, ਜਿਸ ਨਾਲ ਦੇਸ਼ ਦੀ ਤਰੱਕੀ 'ਚ ਆਪਣਾ ਯੋਗਦਾਨ ਦੇ ਸਕਣ। ਇਸ ਪਾਰਕ 'ਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਸੈਲਫੀ ਪੁਆਇੰਟ ਵੀ ਬਣਾਇਆ ਗਿਆ ਹੈ। ਵੋਟਰ 12 ਮਈ ਨੂੰ ਵੋਟਾਂ ਤੋਂ ਬਾਅਦ ਆਪਣੀ ਇੰਡੈਬਿਲ ਇੰਕ ਦੇ ਨਾਲ ਸੈਲਫੀ ਲੈ ਸਕਦੇ ਹਨ।

 ਡਿਪਟੀ ਕਮਿਸ਼ਨਰ ਅਮਿਤ ਖੱਤਰੀ ਨੇ ਲੋਕਤੰਤਰਿਕ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ। ਪ੍ਰੋਗਰਾਮ ਦੌਰਾਨ ਹੀ ਵੋਟਰ ਜਾਗਰੂਕਤਾਂ ਗਾਣੇ ਵੀ ਲਾਂਚ ਕੀਤੇ ਗਏ। ਇਨ੍ਹਾਂ ਗਾਣਿਆ ਨੂੰ ਸਟੇਟ ਮਹਿਲਾ ਕਾਲਜ ਸੈਕਟਰ-14 ਦੀ ਵਿਦਿਆਰਥਣ ਸਵਾਤੀ ਨੇ ਗਾਇਆ ਹੈ। ਗੀਤ ਦੇ ਬੋਲ 'ਵੋਟ ਦਾ ਹੈ ਅਧਿਕਾਰ ਸੁਣੋ ਰੇ ਵੋਟ ਦਾ ਅਧਿਕਾਰ' ਹੈ। ਮੁੱਖ ਚੋਣ ਅਧਿਕਾਰੀ ਰਾਜੀਵ ਸਮੇਤ ਹੋਰ ਲੋਕਾਂ ਨੇ ਵੀ ਇਸ ਗੀਤ ਦੀ ਸ਼ਲਾਘਾ ਕੀਤੀ। ਗੀਤ ਨੂੰ ਸਵਾਤੀ ਨੇ ਖੁਦ ਹੀ ਲਿਖਿਆ ਹੈ, ਜਿਸ ਨੂੰ ਉਸ ਦੇ ਪਿਤਾ ਲੋਕੇਸ਼ ਦੇ ਮਾਰਗਦਰਸ਼ਨ 'ਚ ਤਿਆਰ ਕੀਤਾ ਗਿਆ ਹੈ। ਮੁੱਖ ਚੋਣ ਅਧਿਕਾਰੀ ਨੇ ਸੀ-ਵਿਜਿਲ ਮੋਬਾਇਲ ਐਪ ਦੇ ਬਾਰੇ 'ਚ ਵੀ ਲੋਕਾਂ ਨੂੰ ਦੱਸਿਆ।

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਕਾਂਗਰਸ ਵੱਲੋਂ ਹਰਿਆਣਾ 'ਚ ਹਰੇਕ ਜ਼ਿਲ੍ਹੇ 'ਚ 20 ਬੂਥਾਂ ਲਈ ਇੱਕ ਮੰਡਲ ਬਣਾਉਣ ਦਾ ਨਿਰਦੇਸ਼

ਹਰਿਆਣਾ ਰੋਡਵੇਜ਼ 'ਚ ਇਨ੍ਹਾਂ ਸਰਕਾਰੀ ਕਰਮਚਾਰੀਆਂ ਨੂੰ ਨਹੀਂ ਮਿਲੇਗੀ ਮੁਫ਼ਤ ਬੱਸ ਯਾਤਰਾ ਸਹੂਲਤ

ਰੋਡਵੇਜ਼ ਕਰਮਚਾਰੀਆਂ ਦੀਆਂ ਹਰਿਆਣਾ ਸਰਕਾਰ ਨਾਲ 80-90 ਫੀਸਦੀ ਮੰਗਾਂ 'ਤੇ ਬਣੀ ਸਹਿਮਤੀ

ਗੁਰੂਗ੍ਰਾਮ ਜੇਲ੍ਹ 'ਚ ਬੰਦ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨਗੇ CM ਭਗਵੰਤ ਮਾਨ

ਹਰਿਆਣਾ ਸਰਕਾਰ ਵੱਲੋਂ 13 ਹੜਤਾਲ 'ਤੇ ਚੱਲ ਰਹੇ ਫਾਇਰਫਾਈਟਰ ਦੀਆਂ ਸੇਵਾਵਾਂ ਖਤਮ

ਹਰਿਆਣਾ ਸਰਕਾਰ ਨੇ ਗੰਨੇ ਦੇ ਕਿਸਾਨਾਂ ਲਈ ਸਬਸਿਡੀ ਯੋਜਨਾਵਾਂ ਦਾ ਕੀਤਾ ਐਲਾਨ,

ਹਰਿਆਣਾ ਸਰਕਾਰ 5 ਸਤੰਬਰ ਨੂੰ ਸੂਬੇ ਦੇ 79 ਅਧਿਆਪਕਾਂ ਨੂੰ ਕਰੇਗੀ ਸਨਮਾਨਿਤ

ਯੂਨੀਵਰਸਿਟੀਆਂ ਦੀ ਗੈਸਟ ਫੈਕਲਟੀ ਨੂੰ ਮਿਲੇਗੀ ਸੇਵਾ ਸੁਰੱਖਿਆ, ਹਰਿਆਣਾ ਸਰਕਾਰ ਲਿਆ ਰਹੀ ਹੈ ਨਵਾਂ ਐਕਟ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖ਼ਰੀ ਦਿਨ 11 ਬਿੱਲ ਪਾਸ

ਹਰਿਆਣਾ ਵਿਧਾਨ ਸਭਾ ਵੱਲੋਂ ਹਰਿਆਣਾ ਰਾਈਟ ਟੂ ਬਿਜ਼ਨਸ ਬਿੱਲ 2026 ਪਾਸ

 
 
 
 
Subscribe