Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਕਾਰੋਬਾਰ

ਐਮਾਜ਼ੋਨ (Amazon) ਨੇ ਕੀਤਾ ਵੱਡਾ ਐਲਾਨ, ਭਾਰਤ ਵਿਚ 50 ਹਜ਼ਾਰ ਲੋਕਾਂ ਨੂੰ ਦੇਵੇਗੀ Job

May 23, 2020 07:41 AM

ਨਵੀਂ ਦਿੱਲੀ: ਗਲੋਬਲ ਮਹਾਂਮਾਰੀ ਕੋਰੋਨਾ ਵਾਇਰਸ ਦੌਰਾਨ ਜਿੱਥੇ ਦੇਸ਼ ਸਮਾਜਕ ਦੂਰੀ ਦਾ ਪਾਲਣ ਕਰ ਕੇ ਇਸ ਨਾਲ ਨਜਿੱਠਣ ਦੀ ਕੋਸ਼ਿਸ਼ ਕਰ ਰਹੀ ਹੈ। ਉੱਥੇ ਹੀ ਐਮਾਜ਼ੋਨ ਇੰਡੀਆ ਨੇ ਲੋਕਾਂ ਨੂੰ ਲਾਜ਼ਮੀ ਸੇਵਾ ਘਰ ਤੱਕ ਦੇਣ ਲਈ ਲੋੜ ਦੇ ਅਧਾਰ 'ਤੇ 50 ਹਜ਼ਾਰ ਪਾਰਟ-ਟਾਈਮ (part time recruitment) ਨਿਯੁਕਤੀਆਂ ਕਰਨ ਦਾ ਐਲਾਨ ਕੀਤਾ ਹੈ। ਤਾਂ ਜੋ ਲੋਕਾਂ ਨੂੰ ਅਪਣੇ ਘਰ ਤੋਂ ਨਿਕਲੇ ਬਿਨਾਂ ਅਪਣੇ ਪਰਿਵਾਰਾਂ ਲਈ ਜ਼ਰੂਰੀ ਚੀਜ਼ਾਂ ਮਿਲ ਸਕਣ। ਐਮਾਜ਼ੋਨ (Amazon India)  ਨੇ  ਅਪਣੀ ਸੇਵਾ 'ਤੇ ਨਿਰਭਰ ਲੋਕਾਂ ਦੀ ਵਧਦੀ ਮੰਗ ਦੇ ਮੱਦੇਨਜ਼ਰ, ਉਸ ਦੀ ਪੂਰਤੀ ਕਰਨ ਲਈ ਲੋੜ ਦੇ ਅਧਾਰ 'ਤੇ ਕਰੀਬ 50, 000 ਨਿਯੁਕਤੀਆਂ ਦਾ ਐਲਾਨ ਕੀਤਾ ਹੈ।

ਇਹ ਨਿਯੁਕਤੀਆਂ ਖਾਸ ਕਰ ਕੇ ਉਹਨਾਂ ਲੋਕਾਂ ਲਈ ਹਨ ਜੋ ਭੀੜ ਵਿਚ ਜਾਣ ਲਈ ਸਭ ਤੋਂ ਜ਼ਿਆਦਾ ਸੰਵੇਦਨਸ਼ੀਲ ਹੈ। ਐਮਾਜ਼ੋਨ ਇੰਡੀਆ ਦੇ ਉਪ ਪ੍ਰਧਾਨ ਅਖਿਲ ਸਕਸੈਨਾ ਨੇ ਕਿਹਾ, 'ਕੋਵਿਡ-19 ਮਹਾਂਮਾਰੀ (covid-19 pandemic) ਵਿਚ ਅਸੀਂ ਇਕ ਚੀਜ਼ ਸਿੱਖੀ ਹੈ ਕਿ ਐਮਾਜ਼ੋਨ ਅਤੇ ਈ-ਕਾਮਰਸ (e-commerce) ਅਪਣੇ ਗ੍ਰਾਹਕਾਂ, ਛੋਟੇ ਕਾਰੋਬਾਰਾਂ ਅਤੇ ਦੇਸ਼ ਦੀ ਮਦਦ ਲਈ ਕਿੰਨੀ ਜ਼ਰੂਰੀ ਭੂਮਿਕਾ ਨਿਭਾਅ ਕਰ ਸਕਦੇ ਹਨ। 
ਅਸੀਂ ਇਹਨਾਂ ਜ਼ਿੰਮੇਵਾਰੀਆਂ ਨੂੰ ਗੰਭੀਰਤਾ ਨਾਲ ਲਿਆ ਹੈ ਅਤੇ ਅਸੀਂ ਇਸ ਮੁਸ਼ਕਿਲ ਦੌਰ ਵਿਚ ਛੋਟੇ ਅਤੇ ਹੋਰ ਕਾਰੋਬਾਰਾਂ ਨੂੰ ਸਾਡੇ ਗਾਹਕਾਂ ਤੱਕ ਪਹੁੰਚਾਉਣ ਵਿਚ ਜੋ ਕੰਮ ਕਰ ਰਹੇ ਹਨ, ਉਸ 'ਤੇ ਸਾਨੂੰ ਮਾਣ ਹੈ'। ਉਹਨਾਂ ਨੇ ਕਿਹਾ, 'ਅਸੀਂ ਪੂਰੇ ਭਾਰਤ ਵਿਚ ਗ੍ਰਾਹਕਾਂ ਨੂੰ ਉਹਨਾਂ ਦੀ ਲੋੜੀਂਦੀ ਚੀਜ਼ ਹਾਸਲ ਕਰਨ ਵਿਚ ਮਦਦ ਕਰਨਾ ਜਾਰੀ ਰੱਖਣਾ ਚਾਹੁੰਦੇ ਹਨ ਤਾਂ ਜੋ ਸਮਾਜਕ ਦੂਰੀ (social distancing) ਦਾ ਪਾਲਣ ਕੀਤਾ ਜਾ ਸਕੇ'।

 

Have something to say? Post your comment

 

ਹੋਰ ਕਾਰੋਬਾਰ ਖ਼ਬਰਾਂ

ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ

EPFO ਪੈਨਸ਼ਨ ਅਤੇ PF ਕਲੇਮ ਰੱਦ ਹੋਣ ਤੋਂ ਕਿਵੇਂ ਬਚੀਏ? ਅਪਲਾਈ ਕਰਨ ਤੋਂ ਪਹਿਲਾਂ ਇਨ੍ਹਾਂ ਜ਼ਰੂਰੀ ਗੱਲਾਂ ਦਾ ਰੱਖੋ ਖ਼ਾਸ ਧਿਆਨ

ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ ਵੱਡਾ ਉਛਾਲ

ਸਰਕਾਰੀ ਕਰਮਚਾਰੀਆਂ ਲਈ ਵੱਡੀ ਖੁਸ਼ਖਬਰੀ: 58% ਡੀਏ (DA) ਦਾ ਐਲਾਨ, ਜਾਣੋ ਕਦੋਂ ਮਿਲੇਗਾ ਲਾਭ

चमकेगा ‘रेवा’ का सितारा: 24 फरवरी से खुलेगा ₹3,800 मिलियन का आईपीओ

ਸੋਨਾ-ਚਾਂਦੀ ਲਾਈਵ ਅਪਡੇਟ: ਬਾਜ਼ਾਰ ਖੁੱਲ੍ਹਦੇ ਹੀ ਆਈ ਤੇਜ਼ੀ, ਜਾਣੋ ਅੱਜ ਦੇ ਤਾਜ਼ਾ ਭਾਅ

ਆਧਾਰ ਦੀ ਨਵੀਂ ਸਹੂਲਤ: ਹੁਣ ਨੰਬਰ ਟਾਈਪ ਕਰਨ ਦੀ ਲੋੜ ਨਹੀਂ, QR ਕੋਡ ਰਾਹੀਂ ਸਾਂਝੀ ਕਰੋ ਆਪਣੀ ਜਾਣਕਾਰੀ

ਸੋਨੇ ਅਤੇ ਚਾਂਦੀ ਦੇ ਭਾਅ (19 ਜਨਵਰੀ 2026)

ਸੋਨੇ ਦੀ ਕੀਮਤ ਅੱਜ (14 ਜਨਵਰੀ 2026): ਮਕਰ ਸੰਕ੍ਰਾਂਤੀ 'ਤੇ ਸੋਨੇ ਨੇ ਰਚਿਆ ਨਵਾਂ ਇਤਿਹਾਸ, ਕੀਮਤਾਂ ਰਿਕਾਰਡ ਪੱਧਰ 'ਤੇ!

 
 
 
 
Subscribe