Wednesday, July 02, 2025
 
BREAKING NEWS
मुंबई में हुआ धर्म, शासन और समाज का अद्वितीय संगमਅਗਲੇ 7 ਦਿਨਾਂ ਤੱਕ ਦੇਸ਼ ਦੇ ਕਈ ਹਿੱਸਿਆਂ 'ਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਜੁਲਾਈ 2025)ਭਾਰਤ ਸਾਡਾ ਰਣਨੀਤਕ ਸਹਿਯੋਗੀ ਹੈ, ਮੋਦੀ-ਟਰੰਪ ਦੀ ਦੋਸਤੀ ਜਾਰੀ ਰਹੇਗੀ; ਅਮਰੀਕਾ ਨੇ ਵਪਾਰ ਸਮਝੌਤੇ 'ਤੇ ਵੀ ਗੱਲ ਕੀਤੀਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾਦਿੱਲੀ ਦੇ ਪੈਟਰੋਲ ਪੰਪਾਂ 'ਤੇ ਅੱਜ ਤੋਂ ਪੁਲਿਸ ਤਾਇਨਾਤ, ਪੁਰਾਣੇ ਵਾਹਨ ਜ਼ਬਤ ਕੀਤੇ ਜਾਣਗੇ; ਟਰਾਂਸਪੋਰਟ ਵਿਭਾਗ ਅਤੇ ਐਮਸੀਡੀ ਵੀ ਤਿਆਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਜੁਲਾਈ 2025)ਰੇਲਵੇ ਯਾਤਰੀਆਂ ਨੂੰ ਝਟਕਾ, ਕੱਲ੍ਹ ਤੋਂ ਮਹਿੰਗੇ ਹੋਣਗੇ ਰੇਲ ਕਿਰਾਏ; ਜਾਣੋ ਕਿੰਨਾ ਵਧੇਗਾ ਭਾਅ7 लाख के रेड ब्लेजर अवतार में इंटरनेट पर तहलका मचाती उर्वशी रौतेलाभारतीय किशोर लेखक और वैज्ञानिक ने एलन मस्क पर लिखी प्रेरक जीवनी

ਉੱਤਰ ਪ੍ਰਦੇਸ਼

ਲਖਨਊ : ਦੀਵਾਲੀ ਦੇ ਮੱਦੇਨਜ਼ਰ ਯੂਪੀ ਸਰਕਾਰ ਨੇ ਲਿਆ ਵੱਡਾ ਫੈਸਲਾ

October 22, 2024 11:50 AM

ਉੱਤਰ ਪ੍ਰਦੇਸ਼ ਸਰਕਾਰ ਦੇ ਕਰਮਚਾਰੀਆਂ ਨੂੰ ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਅਕਤੂਬਰ ਮਹੀਨੇ ਦੀ ਤਨਖਾਹ ਦਾ ਭੁਗਤਾਨ ਕਰ ਦਿੱਤਾ ਜਾਵੇਗਾ। ਸਰਕਾਰ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤਾ ਹੈ। ਵਧੀਕ ਮੁੱਖ ਸਕੱਤਰ ਦੀਪਕ ਕੁਮਾਰ ਨੇ ਰਾਜ ਸਰਕਾਰ ਦੇ ਸਾਰੇ ਮੁਲਾਜ਼ਮਾਂ ਨੂੰ ਦੀਵਾਲੀ ਤੋਂ ਪਹਿਲਾਂ ਤਨਖ਼ਾਹ ਦੇਣ ਦੇ ਹੁਕਮ ਜਾਰੀ ਕੀਤੇ ਹਨ।  ਜਾਣਕਾਰੀ ਅਨੁਸਾਰ ਹੁਕਮਾਂ ਵਿਚ ਕਿਹਾ ਗਿਆ ਹੈ ਕਿ 31 ਅਕਤੂਬਰ ਨੂੰ ਦੀਵਾਲੀ, 2 ਨਵੰਬਰ ਨੂੰ ਗੋਵਰਧਨ ਪੂਜਾ ਅਤੇ 3 ਨਵੰਬਰ ਨੂੰ ਭਾਈ ਦੂਜ ਅਤੇ ਚਿਤਰਗੁਪਤ ਜੈਅੰਤੀ ਹੋਣ ਕਾਰਨ ਸਰਕਾਰੀ ਕਰਮਚਾਰੀਆਂ, ਸਹਾਇਤਾ ਪ੍ਰਾਪਤ ਵਿਦਿਅਕ ਸੰਸਥਾਵਾਂ ਅਤੇ ਸ਼ਹਿਰੀ ਸੰਸਥਾਵਾਂ ਦੇ ਕਰਮਚਾਰੀਆਂ ਦੀਆਂ ਤਨਖਾਹਾਂ ਦਿੱਤੀਆਂ ਜਾਣਗੀਆਂ। ਅਤੇ ਪੈਨਸ਼ਨਰਾਂ ਨੂੰ 30 ਅਕਤੂਬਰ ਨੂੰ ਭੁਗਤਾਨ ਕੀਤਾ ਜਾਣਾ ਚਾਹੀਦਾ ਹੈ।

 

Have something to say? Post your comment

 
 
 
 
 
Subscribe