Friday, December 13, 2024
 

ਮਨੋਰੰਜਨ

ਸਲਮਾਨ ਖਾਨ ਨੂੰ ਫਿਰ ਤੋਂ ਮਿਲੀ ਜਾਨੋਂ ਮਾਰਨ ਦੀ ਧਮਕੀ

October 30, 2024 09:45 AM

ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਬੀਤੇ ਮੰਗਲਵਾਰ ਨੂੰ ਮੁੰਬਈ ਟਰੈਫਿਕ ਪੁਲਸ ਦੇ ਹੱਥ ਇਕ ਮੈਸੇਜ ਆਇਆ, ਜਿਸ 'ਚ ਇਕ ਅਣਪਛਾਤੇ ਵਿਅਕਤੀ ਨੇ ਧਮਕੀ ਦਿੱਤੀ, ਮੈਸੇਜ ਕਰਨ ਵਾਲੇ ਨੇ 2 ਕਰੋੜ ਰੁਪਏ ਦੀ ਮੰਗ ਕੀਤੀ। ਇਕ ਅਧਿਕਾਰੀ ਨੇ ਦੱਸਿਆ ਕਿ ਮੈਸੇਜ 'ਚ ਭੇਜਣ ਵਾਲੇ ਨੇ ਇਹ ਵੀ ਕਿਹਾ ਕਿ ਜੇਕਰ ਉਸ ਨੂੰ ਪੈਸੇ ਨਾ ਮਿਲੇ ਤਾਂ ਉਹ ਸਲਮਾਨ ਖਾਨ ਨੂੰ ਮਾਰ ਦੇਣਗੇ।

 

Have something to say? Post your comment

Subscribe