Tuesday, November 04, 2025
 
BREAKING NEWS
IND vs AUS: ਚੌਥੇ ਮੈਚ ਤੋਂ ਪਹਿਲਾਂ ਆਸਟ੍ਰੇਲੀਆ ਨੇ ਟੀਮ ਵਿੱਚ ਬਦਲਾਅ ਕੀਤਾ, 2 ਸਟਾਰ ਖਿਡਾਰੀਆਂ ਨੂੰ ਬਾਹਰ ਕੀਤਾ ਗਿਆਅੱਜ ਤੋਂ ਪੰਜਾਬ-ਚੰਡੀਗੜ੍ਹ ਵਿੱਚ ਬਦਲੇਗਾ ਮੌਸਮ: ਹਲਕੀ ਬਾਰਿਸ਼ ਦੀ ਸੰਭਾਵਨਾਪਾਕਿਸਤਾਨ ਵਿੱਚ ਵੱਡੇ ਅੱਤਵਾਦੀ ਹਮਲੇ ਤੋਂ ਬਾਅਦ, ਫੌਜ ਨੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈਕਿਸਾਨ ਦੀ ਪੂਰੀ ਫ਼ਸਲ ਤਬਾਹ ਹੋ ਗਈ, ਪਰ ਉਸਨੂੰ ਸਰਕਾਰ ਤੋਂ ਸਿਰਫ਼ 2 ਰੁਪਏ ਮਿਲੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (4 ਨਵੰਬਰ 2025)🚨 ਸੂਡਾਨ ਵਿੱਚ RSF ਦਾ 'ਖੂਨੀ ਤਾਂਡਵ': ਊਠਾਂ 'ਤੇ ਸਵਾਰ ਲੜਾਕਿਆਂ ਨੇ 200 ਨਿਹੱਥੇ ਨਾਗਰਿਕਾਂ ਨੂੰ ਮੌਤ ਦੇ ਘਾਟ ਉਤਾਰਿਆ, ਨਸਲੀ ਕਤਲੇਆਮ ਦਾ ਖਦਸ਼ਾਪੰਜਾਬ ਯੂਨੀਵਰਸਿਟੀ ਸੈਨੇਟ ਭੰਗ ਕਰਨ ਦਾ ਫੈਸਲਾ: ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਦੇ 'ਤਾਨਾਸ਼ਾਹੀ ਤੋਹਫ਼ੇ' ਦਾ ਕੀਤਾ ਜ਼ੋਰਦਾਰ ਵਿਰੋਧਪੰਜਾਬ ਵਿੱਚ ਤਾਪਮਾਨ ਡਿੱਗਿਆਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਨਵੰਬਰ 2025)ਆਂਧਰਾ ਪ੍ਰਦੇਸ਼ ਦੇ ਵੈਂਕਟੇਸ਼ਵਰ ਮੰਦਰ ਵਿੱਚ ਭਗਦੜ, 9 ਸ਼ਰਧਾਲੂਆਂ ਦੀ ਮੌਤ, ਕਈ ਜ਼ਖਮੀ

ਹੋਰ ਰਾਜ (ਸੂਬੇ)

MP : ਕੋਰੋਨਾ ਪਾਜ਼ੇਟਿਵ ਔਰਤ ਨੇ ਦਿੱਤਾ ਜੁੜਵਾ ਬੱਚਿਆਂ ਨੂੰ ਜਨਮ

May 23, 2020 05:55 PM

ਇੰਦੌਰ : ਮੱਧ ਪ੍ਰਦੇਸ਼ ਦੇ ਇੰਦੌਰ ਸ਼ਹਿਰ 'ਚ ਸ਼ਨੀਵਾਰ ਨੂੰ ਇਕ ਕੋਰੋਨਾ ਪਾਜ਼ੇਟਿਵ (corona positive) ਔਰਤ ਨੇ ਹਸਪਤਾਲ 'ਚ ਜੁੜਵਾ ਬੱਚਿਆਂ ਨੂੰ ਜਨਮ ਦਿੱਤਾ। ਵਾਇਰਸ ਦੇ ਇਨਫੈਕਸ਼ਨ (virus infection) ਨਾਲ ਪੀੜਤ ਜਨਾਨੀ ਪਿਛਲੇ ਕਈ ਦਿਨਾਂ ਤੋਂ ਐੱਮ.ਟੀ.ਐੱਚ. ਹਸਪਤਾਲ (MTH Hospital) 'ਚ ਭਰਤੀ ਹੈ।

ਇਹ ਵੀ ਪੜ੍ਹੋ24 ਘੰਟਿਆਂ ‘ਚ ਇੱਕ ਲੱਖ ਨਵੇਂ ਮਾਮਲੇ ਤੇ 5 ਹਜ਼ਾਰ ਮੌਤਾਂ

ਸ਼ਨੀਵਾਰ ਸਵੇਰੇ ਔਰਤ ਨੂੰ ਦਰਦ ਸ਼ੁਰੂ ਹੋਇਆ। ਹਸਪਤਾਲ ਦੇ ਇੰਚਾਰਜ ਡਾਕਟਰ ਸਮੇਤ ਸੁਮਿਤ ਸ਼ੁਕਲਾ ਨੇ ਦੱਸਿਆ ਕਿ ਮਾਂ ਅਤੇ ਬੱਚੇ ਦੋਵੇਂ ਪੂਰੀ ਤਰ੍ਹਾਂ ਸਿਹਤਮੰਦ ਹਨ। ਬੱਚਿਆਂ ਦਾ ਜਨਮ ਨਾਰਮਲ ਡਿਲਿਵਰੀ ਨਾਲ ਹੋਇਆ ਹੈ। ਡਿਲਿਵਰੀ ਡਾ. ਸੁਮਿਤ ਸ਼ੁਕਲਾ ਅਤੇ ਡਾ. ਅਨੁਪਮਾ ਦਵੇ ਦੀ ਟੀਮ ਨੇ ਕਰਵਾਈ। ਹਸਪਤਾਲ ਦੇ ਕਰਮਚਾਰੀਆਂ ਨੇ ਦੱਸਿਆ ਕਿ ਪਿਛਲੇ ਦਿਨੀਂ ਕਮਿਸ਼ਨਰ ਆਕਾਸ਼ ਤ੍ਰਿਪਾਠੀ ਹਸਪਤਾਲ ਦਾ ਨਿਰੀਖਣ ਕਰਨ ਆਏ ਸਨ, ਉਦੋਂ ਉਨ੍ਹਾਂ ਨੂੰ ਗਰਭਵਤੀ ਕੋਰੋਨਾ ਪਾਜ਼ੇਟਿਵ ਔਰਤ (corona positive pragnent woman) ਬਾਰੇ ਪਤਾ ਲੱਗਾ ਸੀ।

ਕਮਿਸ਼ਨ ਨੇ ਵਿਸ਼ੇਸ਼ ਨਿਰਦੇਸ਼ ਦਿੱਤੇ ਸਨ ਕਿ ਗਰਭਵਤੀ ਦੀ ਦੇਖਭਾਲ 'ਚ ਕੋਈ ਲਾਪਰਵਾਹੀ ਨਾ ਹੋਵੇ। ਉਦੋਂ ਤੋਂ ਹੀ ਔਰਤ ਨੂੰ ਵਿਸ਼ੇਸ਼ ਨਿਗਰਾਨੀ 'ਚ ਰੱਖਿਆ ਗਿਆ ਸੀ

 

Have something to say? Post your comment

 
 
 
 
 
Subscribe