Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹੋਰ ਦੇਸ਼

ਡੋਨਾਲਡ ਟਰੰਪ ਨੇ ਸੂਜ਼ੀ ਵਾਈਲਸ ਨੂੰ ਚੀਫ ਆਫ ਸਟਾਫ ਕੀਤਾ ਨਿਯੁਕਤ

November 08, 2024 07:34 AM

ਡੋਨਾਲਡ ਟਰੰਪ ਦੀ ਇਤਿਹਾਸਕ ਚੋਣ ਜਿੱਤ ਤੋਂ ਬਾਅਦ, ਸੂਜ਼ੀ ਵਾਈਲਸ ਨੂੰ ਉਨ੍ਹਾਂ ਦੇ ਵ੍ਹਾਈਟ ਹਾਊਸ ਚੀਫ ਆਫ ਸਟਾਫ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ। ਵਾਈਲਸ ਟਰੰਪ ਦੀ ਮੁਹਿੰਮ ਦੇ ਸਹਿ-ਮੁਖੀ ਸਨ। ਉਸ ਨੇ ਟੀਮ ਦੇ ਨਾਲ ਆਪਣੀ ਰਣਨੀਤੀ ਅਤੇ ਅਗਵਾਈ ਨਾਲ ਬਹੁਤ ਕੁਝ ਕੀਤਾ। ਟਰੰਪ ਨੇ ਕਈ ਮੌਕਿਆਂ 'ਤੇ ਉਨ੍ਹਾਂ ਦੀ ਤਾਰੀਫ ਵੀ ਕੀਤੀ ਸੀ। ਸੂਜ਼ਨ ਵਾਈਲਸ ਟਰੰਪ ਦੇ ਨੌਂ ਹੀਰਿਆਂ ਵਿੱਚੋਂ ਇੱਕ ਹੈ।

 

Have something to say? Post your comment

 
 
 
 
 
Subscribe